Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਵਿਧਾਨਸਭਾ ਚੋਣ ਵਿਚ ਚੋਣ ਜਾਬਤਾ ਦੀ ਸਖਤੀ ਨਾਲ ਪਾਲਣਾ ਯਕੀਨੀ ਕਰਨ ਰਾਜਨੀਤਿਕ ਪਾਰਟੀਆਂ : ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

August 24, 2024 01:07 PM
SehajTimes

ਰਾਜਨੀਤਿਕ ਪਾਰਟੀਆਂ ਵੱਲੋਂ ਜਿਲ੍ਹਾ ਚੋਣ ਦਫਤਰ ਵੱਲੋਂ ਨਿਰਧਾਰਿਤ ਸਥਾਨਾਂ 'ਤੇ ਹੀ ਲਗਾਏ ਜਾਣ ਹੋਰਡਿੰਗਸ ਤੇ ਬੈਨਰ

ਝੂਝੀ ਤੇ ਗੁਮਰਾਹ ਸੂਚਨਾ ਫੈਲਾਉਣ ਵਾਲਿਆਂ ਦੇ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਦੇ ਆਮ ਚੋਣ ਦੌਰਾਨ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਾਜਨੀਤਿਕ ਪਾਰਟੀ ਚੋਣ ਜਾਬਤਾ ਦੀ ਪਾਲਣਾ ਸਖਤੀ ਨਾਲ ਕਰਨ। ਕੋਈ ਵੀ ਵਿਅਕਤੀ ਚੋਣ ਜਾਬਤਾ ਉਲੰਘਦ ਨਾਲ ਸਬੰਧਿਤ ਸ਼ਿਕਾਇਤ ਸੀ-ਵਿਜਿਲ ਐਪ ਰਾਹੀਂ ਕਰ ਸਕਦਾ ਹੈ। ਚੋਣ ਜਾਬਤਾ ਦਾ ਉਲੰਘਣ ਕਰਨ ਵਾਲਿਆਂ ਦੇ ਖਿਲਾਫ ਕਾਨੂੰਨ ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸਾਰੀ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਪ੍ਰਚਾਰ ਕਰਨ ਲਈ ਹੋਰਡਿੰਗਸ ਅਤੇ ਬੈਨਰ ਜਿਲ੍ਹਾ ਚੋਣ ਦਫਤਰ ਵੱਲੋਂ ਨਿਰਧਾਰਿਤ ਕੀਤੇ ਗਏ ਸਥਾਨਾਂ 'ਤੇ ਹੀ ਲਗਾਉਣੇ ਹੋਣਗੇ, ਜਿਨ੍ਹਾਂ ਦੀ ਮੰਜੂਰੀ ਲਈ ਆਨਲਾਇਨ ਬਿਨੈ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਚੋਣ ਪ੍ਰਚਾਰ ਦੌਰਾਨ ਵੰਡੇ ਜਾਣ ਵਾਲੇ ਸਾਰੇ ਪੈਂਫਲੇਟ 'ਤੇ ਪ੍ਰਿਟਿੰਗ ਪ੍ਰੈਸ ਦਾ ਨਾਂਅ ਤੇ ਨੰਬਰ ਦਰਜ ਹੋਣਾ ਯਕੀਨੀ ਕਰਨ ਦੀ ਜਰੂਰਤ 'ਤੇ ਜੋਰ ਦਿੱਤਾ। ਇੰਨ੍ਹਾਂ ਨਿਰਦੇਸ਼ਾਂ ਦਾ ਪਾਲਣ ਨਾ ਕਰਨ 'ਤੇ ਪ੍ਰਿਟਿੰਗ ਪ੍ਰੈਸ ਤੇ ਸਮੱਗਰੀ ਵੰਡ ਕਰਨ ਵਾਲੇ ਪਾਰਟੀ ਜਾਂ ਉ੍ਰਮੀਦਵਾਰ ਦੇ ਖਿਲਾਫ ਜਰੂਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਸਾਰੇ ਰਾਜਨੀਤਿਕ ਪਾਰਟੀਆਂ ਨਾਲ ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਕਰਨ ਦੀ ਵੀ ਅਪੀਲ ਕੀਤੀਗਈ। ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੁੰ ਸੋਸ਼ਲ ਮ੍ਰੀਡੀਆ 'ਤੇ ਅਫਵਾਹ ਫੈਲਾਉਣ ਤੋਂ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੀ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਤੋਂ ਕਿਸੇ ਵੀ ਸ਼ੱਕੀ ਸੂਚਨਾ ਨੂੰ ਅੱਗੇ ਸ਼ੇਅਰ ਕਰਨ ਤੋਂ ਪਹਿਲਾਂ ਸਬੰਧਿਤ ਰਿਟਰਨਿੰਗ ਆਫਿਸਰ (ਆਰਓ) ਤੋਂ ਪੁਸ਼ਟੀ ਕਰਨ ਦੀ ਸਲਾਹ ਦਿੱਤੀ। ਵਿਧਾਨਸਭਾ ਆਮ ਚੋਣ ਦੌਰਾਨ ਝੂਝੀ ਤੇ ਗੁਮਰਾਹ ਕਰਨ ਵਾਲੀ ਸੂਚਨਾ ਫੈਲਾਉਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

 

 

 

 

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ