Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Haryana

ਵੋਟਰ ਸੂਚੀ ਵਿਚ ਆਪਣੇ ਨਾਂਅ ਦੀ ਪੁਸ਼ਟੀ ਕਰ ਲੈਣ ਵੋਟਰ : ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

August 24, 2024 01:19 PM
SehajTimes

ਕੋਈ ਵੀ ਵੋਟਰ ਸਿਰਫ ਤਾਂਹੀ ਵੋਟ ਪਾ ਸਕਦਾ ਹੈ ਜੋਦੋਂ ਉਸ ਦਾ ਨਾਂਅ ਵੋਟਰ ਸੂਚੀ ਵਿਚ ਹੋਵੇਗਾ ਦਰਜ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ। ਇਸ ਦੇ ਲਈ ਹਰੇਕ ਵੋਟਰ ਇਹ ਯਕੀਨੀ ਕਰ ਲੈਣ ਕਿ ਉਸ ਦਾ ਨਾਂਅ ਵੋਟਰ ਸੂਚੀ ਵਿਚ ਜਰੂਰ ਸ਼ਾਮਿਲ ਹੋਵੇ। ਉਨ੍ਹਾਂ ਨੇ ਕਿਹਾ ਕਿ ਜਿਸ ਵੋਟਰ ਦਾ ਨਾਂਅ ਵੋਟਰ ਲਿਸਟ ਵਿਚ ਹੈ, ਸਿਰਫ ਉਹੀ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਸਕਦਾ ਹੈ। ਕਿਸੇ ਵੋਟਰ ਦਾ ਨਾਂਅ ਵੋਟਰ ਲਿਸਟ ਵਿਚ ਹੈ ਪਰ ਉਸ ਦੇ ਕੋਲ ਵੋਟਰ ਆਈਡੀ ਨਹੀਂ ਹੈ ਤਾਂ ਉਹ ਚੋਣ ਕਮਿਸ਼ਨ ਵੱਲੋਂ 12 ਵੈਕਲਪਿਕ ਪਹਿਚਾਣ ਪੱਤਰ ਦਿਖਾ ਕੇ ਆਪਣਾ ਵੋਟ ਪਾ ਸਕਦਾ ਹੈ। ਪਰ ਕੋਈ ਵੀ ਵੋਟਰ ਸਿਰਫ ਤਾਂਹੀ ਵੋਟ ਪਾ ਸਕਦਾ ਹੈ ਜਦੋਂ ਉਸ ਦਾ ਨਾਂਅ ਵੋਟਰ ਲਿਸਟ ਵਿਚ ਦਰਜ ਹੋਵੇ।

ਉਨ੍ਹਾਂ ਨੇ ਦਸਿਆ ਕਿ ਵੋਟਰ ਕਮਿਸ਼ਨ ਵੱਲੋਂ 12 ਵੈਕਲਪਿਕ ਫੋਟੋ ਪਹਿਚਾਣ ਦਸਤਾਵੇਜਾਂ ਦੀ ਵਰਤੋ ਕਰ ਕੇ ਵੀ ਵੋਟ ਪਾ ਸਕਦੇ ਹਨ। ਇੰਨ੍ਹਾਂ ਦਸਤਾਵੇਜਾਂ ਵਿਚ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰੀ, ਸੂਬਾ ਸਰਕਾਰ, ਪਬਲਿਕ ਇੰਟਰਪ੍ਰਾਈਸਿਸ ਜਾਂ ਪਬਲਿਕ ਲਿਮੀਟੇਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਫੋਟੋਯੁਕਤ ਸੇਵਾ ਪਹਿਚਾਣ ਪੱਤਰ, ਬੈਂਕ ਜਾਂ ਡਾਕਖਾਨੇ ਵੱਲੋਂ ਜਾਰੀ ਫੋਟੋਯੁਕਤ ਪਾਸਬੁੱਕ, ਪੈਨ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਦੀ ਯੋਜਨਾ ਦੇ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਯੁਕਤ ਪੈਂਸ਼ਨ ਦਸਤਾਵੇਜ ਅਤੇ ਆਧਾਰ ਕਾਰਡ ਸ਼ਾਮਿਲ ਹੈ। ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਹਰਿਆਣਾ ਰਾਜ ਚੋਣ ਦਫਤਰ ਦੀ ਵੈਬਸਾਇਟ ਸੀਈਓਹਰਿਆਣਾ.ਜੀਓਵੀ.ਇਨ 'ਤੇ ਵੋਟਰ ਸੂਚੀਆਂ ਅਪਲੋਡ ਹਨ, ਉਸ ਨੁੰ ਡਾਉਨਲੋਡ ਕਰ ਕੇ ਵੀ ਕਾਰਡ ਵਿਅਕਤੀ ਆਪਣਾ ਨਾਂਅ ਵੋਟਰ ਸੂਚੀ ਵਿਚ ਨਾਂਅ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ, ਵੋਟਰ ਹੈਲਲਾਇਨ ਨੰਬਰ 1950 'ਤੇ ਕਾਲ ਕਰ ਕੇ ਵੀ ਆਪਣੀ ਵੋਟ ਚੈਕ ਕਰ ਸਕਦੇ ਹਨ।

Have something to say? Post your comment

 

More in Haryana

ਕਿਸ਼ਾਊ ਬੰਨ ਪ੍ਰੋਜੈਕਟ ਵਿੱਚ ਆਈ ਤੇਜ਼ੀ, ਗੁਆਂਢੀ ਰਾਜਾਂ ਵਿੱਚ ਜਲਦ ਹੋਵੇ ਐਮਓਯੂ : ਮੁੱਖ ਮੰਤਰੀ

ਨਿਕਾਏ ਚੋਣਾਂ ਵਿੱਚ ਜਨਤਾ ਨੇ ਮੋਦੀ ਅਤੇ ਭਾਜਪਾ ਦੀ ਨੀਤੀਆਂ ’ਤੇ ਲਗਾਈ ਮੋਹਰ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਗਰ ਨਿਗਮ ਚੋਣਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਮੁਕੰਮਲ : ਹਰਿਆਣਾ ਰਾਜ ਚੋਣ ਕਮਿਸ਼ਨ

ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਹੋਈ

ਹਰਿਆਣਾ ਦੀ ਟੈਲੀ-ਮਾਨਸ ਹੈਲਪਲਾਈਨ ਹਜ਼ਾਰਾਂ ਲੋਕਾਂ ਲਈ ਬਣੀ ਜੀਵਨ ਰੇਖਾ

ਮਦਰ ਦਿਵਸ ਮਨਾਉਣ ਦੀ ਸੁੰਦਰ ਸੰਸਥਾ

ਪੱਛਮੀ ਬੰਗਾਲ 'ਚ ਭਾਜਪਾ ਲੀਡਰਸ਼ਿਪ ਨੂੰ ਮਿਲੀ ਨਵੀਂ ਊਰਜਾ: ਰੇਣੂ ਬਾਲਾ ਗੁਪਤਾ

ਲਿਬਰਟੀ ਸ਼ੂਜ਼ ਨੇ ਦਿੱਲੀ ਐਨਸੀਆਰ ਵਿੱਚ ਐਲਨ ਐਪਿਕ ਮਾਲ, ਗੁਰੂਗ੍ਰਾਮ ਵਿੱਚ ਆਪਣਾ 46ਵਾਂ ਸਟੋਰ ਲਾਂਚ ਕੀਤਾ

ਸੀਆਈਏ ਸੰਧਵਾਂ ਵੱਲੋਂ ਸਖ਼ਤ ਕਾਰਵਾਈ, ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਮੁਲਜ਼ਮ

ਛੋਟੀ ਜਿਹੀ ਮਦਦ ਕਿਸੇ ਲੋੜਵੰਦ ਵਿਅਕਤੀ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆ ਸਕਦੀ ਹੈ-ਪ੍ਰੋਫੈਸਰ ਡਾ.ਆਰ.ਪੀ.ਸੈਣੀ ਮਨੁੱਖਤਾ, ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਓ-ਪ੍ਰੋਫੈਸਰ ਡਾ: ਰਾਮਪਾਲ ਸੈਣੀ