Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Entertainment

ਕੌਣ ਜਿੱਤੇਗਾ ਸਰਤਾਜ ਦਾ ਦਿਲ : ਕੀਰਤ ਜਾਂ ਅਰਸ਼ਪ੍ਰੀਤ?

August 24, 2024 01:22 PM
SehajTimes

ਸਰਤਾਜ ਨੇ ਅਰਸ਼ਪ੍ਰੀਤ ਨਾਲ ਸ਼ਾਦੀ ਨੂੰ ਹਾਂ ਕਿਹਾ, ਦੂਜੇ ਪਾਸੇ ਕੀਰਤ ਡਾਕਟਰ ਦੀ ਸੱਚਾਈ ਦਾ ਪਤਾ ਲਗਾਉਣ ਲਈ ਆਪਣੀ ਦਿੱਖ ਬਦਲ ਕੇ ਸਾਰਾ ਦੇ ਨਾਲ ਹਸਪਤਾਲ ਜਾਂਦੀ ਹੈ। ਕੀਰਤ ਨੂੰ ਪਤਾ ਲੱਗ ਗਿਆ ਕਿ ਪ੍ਰਭਜੋਤ ਯਾਦਾਸ਼ਤ ਖੋਣ ਦਾ ਨਾਟਕ ਕਰ ਰਹੀ ਹੈ। ਪਰਿਵਾਰ ਦੇ ਸਾਹਮਣੇ ਪ੍ਰਭਜੋਤ ਲਈ ਆਪਣੀ ਯੋਜਨਾ ਨੂੰ ਸਾਹਮਣੇ ਲਿਆਉਣ ਲਈ ਕੀਰਤ ਸ਼ਰਣ ਤੋਂ ਆਏ ਵਿਅਕਤੀ ਨੂੰ ਇਹ ਕਹਿੰਦੀ ਹੈ ਕਿ ਪ੍ਰਭਜੋਤ ਲਈ ਸਭ ਤੋਂ ਵਧੀਆ ਕੀ ਹੈ। ਕੀ ਪ੍ਰਭਜੋਤ, ਕੀਰਤ ਨੂੰ ਆਪਣੀ ਨੂੰਹ ਮੰਨਣਗੇ? ਸਰਤਾਜ ਨੂੰ ਪਾਉਣ ਲਈ ਅਰਸ਼ਪ੍ਰੀਤ ਕਿ ਨਵੀਂ ਯੋਜਨਾ ਬਣਾਏਗੀ? ਜ਼ੀ ਪੰਜਾਬੀ 'ਤੇ ਹਰ ਸੋਮ ਤੋਂ ਸ਼ਨੀਵਾਰ ਸ਼ਾਮ 7:30 ਵਜੇ "ਦਿਲਾਂ ਦੇ ਰਿਸ਼ਤੇ" ਦਾ ਦਿਲਚਸਪ ਐਪੀਸੋਡ ਦੇਖੋ।

Have something to say? Post your comment

More in Entertainment

ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ

ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਮੋਰਿੰਡਾ ਨਿਵਾਸੀ ਦਰਸ਼ਨ ਸਿੰਘ ਦਾ ਨਿੱਘਾ ਸਵਾਗਤ

ਚੰਡੀਗੜ੍ਹ: "ਵਿਰਸਾ ਪੰਜਾਬ ਦਾ - ਤੀਜ ਸਮਾਰੋਹ 2026"

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ