Saturday, May 18, 2024

Chandigarh

ਵਿਧਵਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਤੋਂ ਮੰਗੀ ਸਟੇਟਸ ਰਿਪੋਰਟ

May 12, 2021 06:52 PM
SehajTimes

ਚੰਡੀਗੜ੍ਹ:ਵਿਧਵਾ ਔਰਤ ਨਾਲ ਬਲਾਤਕਾਰ ਕਰਨ ਦੇ   ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਬਠਿੰਡਾ  ਤੋਂ 17 ਮਈ, 2021 ਤੱਕ ਸਟੇਟਸ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।ਆਪਣੇ ਹੁਕਮਾਂ ਵਿੱਚ ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਨੂੰ ਇਸ ਮਾਮਲੇ ਦੀ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ/ਕਰਵਾਈ ਕਰਵਾਉਂਦੇ ਹੋਏ ਕਮਿਸ਼ਨ ਨੂੰ 17 ਮਈ 2021 ਤੱਕ ਈ-ਮੇਲ ਰਾਹੀਂ ਸਟੇਟਸ ਰਿਪੋਰਟ ਭੇਜਣ ਲਈ ਕਿਹਾ ਹੈ ਤਾਂ ਜੋ ਇਸ ਕੇਸ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

Have something to say? Post your comment

 

More in Chandigarh

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ