Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਨੂੰ ਸਾਫ਼ ਸੁਥਰਾ ਬਣਾਉਣ ਲਈ ਸਫ਼ਾਈ ਮੁਹਿੰਮ ਵਿੱਢੀ 

August 24, 2024 05:04 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਨਗਰ ਕੌਂਸਲ ਸੁਨਾਮ ਵੱਲੋਂ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਸਵੱਛਤਾ ਮੁਹਿੰਮ ਤਹਿਤ ਸਫਾਈ ਕਾਮੇ ਸਫ਼ਾਈ ਅਭਿਆਨ ਵਿੱਚ ਲੱਗੇ ਹੋਏ ਹਨ। ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਪੈਦਾ ਹੋਣ ਵਾਲੀਆਂ  ਬਿਮਾਰੀਆਂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ  ਉਪਰਾਲੇ ਕੀਤੇ ਜਾ ਰਹੇ ਹਨ। ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਬਾਲ ਕ੍ਰਿਸ਼ਨ ਨੇ ਦੱਸਿਆ ਕਿ ਨਗਰ ਕੌਂਸਲ ਸੁਨਾਮ ਦੇ ਕਰਮਚਾਰੀਆਂ ਨੂੰ ਲਗਾਤਾਰ ਉਤਸਾਹਿਤ ਕਰਦੇ ਹੋਏ ਸਫਾਈ ਅਭਿਆਨ ਨੂੰ ਜੋਸ਼ੋ ਖਰੋਸ਼ ਨਾਲ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੌਗਿਰਦੇ ਨੂੰ ਸਾਫ ਸੁਥਰਾ ਬਣਾਉਣ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰ ਨੂੰ ਕੂੜਾ ਰਹਿਤ ਅਤੇ ਸਾਫ ਸੁਥਰਾ ਸ਼ਹਿਰ ਬਣਾਇਆ ਜਾ ਸਕੇ। ਬਾਲ ਕ੍ਰਿਸ਼ਨ ਨੇ ਇਸ ਮੁਹਿੰਮ ਵਿਚ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਘਰਾਂ ਵਿੱਚੋ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਦਿੱਤਾ ਜਾਵੇ ਤਾਂ ਜੋ ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧਨ ਹੋ ਸਕੇ। 
ਇਸ ਮੁਹਿੰਮ ਤਹਿਤ ਸਫਾਈ ਕਰਮਚਾਰੀਆਂ ਨੇ ਸੀਤਾਸਰ ਰੋਡ ਅਤੇ ਆਲੇ-ਦੁਆਲੇ ਦੀ ਸਾਫ ਸਫਾਈ ਕੀਤੀ ਅਤੇ 5 ਕਿਲੋ ਪਲਾਸਟਿਕ ਦੇ ਲਿਫਾਫੇ ਇੱਕਠੇ ਕੀਤੇ ਗਏ । ਇਸ ਮੌਕੇ ਸੈਨੇਟਰੀ ਇੰਸਪੈਕਟਰ ਮੇਜਰ ਸਿੰਘ ਸਿੱਧੂ, ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ, ਸਿੰਗਾਰਾ ਸਿੰਘ ਸੀ.ਐਫ ਅਤੇ ਸਫਾਈ ਕਰਮਚਾਰੀ ਹਾਜ਼ਰ ਸਨ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ