Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

International

ਕੀਵੀ ਰੇਸਿੰਗ ਸਾਈਕਲਿਸਟ ਦੀ ਚੀਨ ਵਿੱਚ ਮੌਤ

August 24, 2024 08:08 PM
SehajTimes

ਕੀਵੀ ਸਾਈਕਲਿੰਗ ਦੇ ਖਿਡਾਰੀ ਨਾਥਨ ਡਾਹਲਬਰਗ ਦੀ ਚੀਨ ਵਿੱਚ 59 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਉਸਦੇ ਦੋਸਤਾਂ ਅਤੇ ਸਾਬਕਾ ਸਾਥੀਆਂ ਨੇ ਸਭ ਤੋਂ ਮਹਾਨ ਖਿਡਾਰੀ ਨੂੰ ਇਸ ਮੌਕੇ ਸ਼ਰਧਾਂਜਲੀ ਦਿੱਤੀ ਹੈ। ਡਾਹਲਬਰਗ ਦਾ ਜਨਮ 1964 ਵਿੱਚ ਵੰਗਾਨੁਈ ਵਿੱਚ ਹੋਇਆ ਸੀ। ਉਸਨੇ 1988 ਅਤੇ 1989 ਵਿੱਚ ਟੂਰ ਡੀ ਫ਼ਰਾਂਸ ਅਤੇ 1990 ਵਿੱਚ ਗਿਰੋ ਡੀ ਇਟਾਲੀਆ ਵਿੱਚ ਸਵਾਰੀ ਕੀਤੀ ਸੀ। ਇਸ ਮਹਾਨ ਖਿਡਾਰੀ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ 7-ਇਲੈਵਨ-ਹੂਨਵੇਡ ਟੀਮ ਨਾਲ ਹੋਈ, ਜੋ ਬਾਅਦ ਵਿੱਚ 1988 ਵਿੱਚ ਮੋਟੋਰੋਲਾ ਸਾਈਕਲਿੰਗ ਟੀਮ ਬਣ ਗਈ। ਉਸਨੇ ਆਪਣੀ ਟੀਮ ਲਈ ਬਾਸਕ ਕੰਟਰੀ ਦੇ ਟੂਰ ਐਮਸਟਲ ਗੋਲਡ ਰੇਲ, ਬਾਰਡੋ-ਪੈਰਿਸ ਅਤੇ ਜੀਪੀ ਬੇਟੇਕੋਮ ਵਿੱਚ ਦੌੜ ਲਗਾਈ ਸੀ। ਇਸ ਮਹਾਨ ਖਿਡਾਰੀ ਦੀ ਮੌਤ ’ਤੇ ਸੰਯੁਕਤ ਰਾਜ ਦੇ ਉਲੰਪੀਅਨ ਸਾਈਕਲਿਸਟ ਸਕਾਟ ਮੈਕਕਿਨਲੇ ਨੇ ਵੀ ਸ਼ੋਕ ਪ੍ਰਗਟ ਕੀਤਾ ਹੈ।

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ