Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਲਕੇ ਡੀਸੀ ਦਫ਼ਤਰਾਂ ਅੱਗੇ ਗਰਜਣਗੇ ਕਿਸਾਨ 

August 25, 2024 05:10 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਨਵੀਂ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 27 ਅਗਸਤ ਤੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਪੰਜ ਰੋਜ਼ਾ ਪੱਕਾ ਧਰਨਾ ਲਾਇਆ ਜਾਵੇਗਾ। ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਐਤਵਾਰ ਨੂੰ ਪਿੰਡ ਉਗਰਾਹਾਂ ਵਿਖੇ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਰਾਮਸ਼ਰਨ ਸਿੰਘ ਉਗਰਾਹਾਂ ਅਤੇ ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਸੂਬੇ ਅੰਦਰ ਸਰਕਾਰ ਬਣਾਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਸਮੇਤ ਹੋਰਨਾਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿਵਾਇਆ ਗਿਆ ਸੀ ਲੇਕਿਨ ਸਰਕਾਰ ਬਣਨ ਉਪਰੰਤ ਕਿਸਾਨੀ ਨਾਲ ਸਬੰਧਿਤ ਸਾਰੀਆਂ ਮੰਗਾਂ ਨੂੰ ਅਣਗੌਲਿਆਂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰਾਂ ਦੇ ਪੂਰਨ ਕਰਜ਼ਾ ਮਾਫ਼ੀ , ਕਿਸਾਨ ਅੰਦੋਲਨ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਹੋਰਨਾਂ ਮੰਗਾਂ ਬਾਰੇ ਪੰਜ ਰੋਜ਼ਾ ਧਰਨਿਆਂ ਵਿੱਚ ਮੰਗਾਂ ਮਨਵਾਉਣ ਤੇ ਜ਼ੋਰ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਦਿੱਤੇ ਜਾਣ ਵਾਲੇ ਪੰਜ ਰੋਜ਼ਾ ਧਰਨਿਆਂ ਪ੍ਰਤੀ ਕਿਸਾਨਾਂ ਮਜ਼ਦੂਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਮਹਿੰਦਰ ਸਿੰਘ ਨਮੋਲ, ਪਾਲ ਸਿੰਘ ਦੌਲੇਵਾਲਾ ,ਮਨੀ ਸਿੰਘ ਭੈਣੀ, ਯਾਦਵਿੰਦਰ ਸਿੰਘ ਚੱਠਾ,ਔਰਤ ਆਗੂ ਜਸਵੀਰ ਕੌਰ ਉਗਰਾਹਾਂ ਆਦਿ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ