Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Haryana

ਚੋਣ ਐਲਾਨ ਪੱਤਰ ਜਾਰੀ ਕਰਨ ਦੇ 3 ਦਿਨਾਂ ਦੇ ਅੰਦਰ-ਅੰਦਰ 3-3 ਕਾਪੀਆਂ ਦੇਣਾ ਜਰੂਰੀ : ਪੰਕਜ ਅਗਰਵਾਲ

August 25, 2024 06:05 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਜਾਬਤਾ ਦੇ ਮੱਦੇਨਜਰ ਚੋਣ ਐਲਾਨ ਪੱਤਰ ਦੇ ਸਬੰਧ ਵਿਚ ਜਾਰੀ ਨਿਰਦੇਸ਼ਾਂ ਅਨੁਸਾਰ ਸਹੀ ਰਾਜਨੀਤਿਕ ਪਾਰਟੀਆਂ ਜਾਂ ਚੋਣ ਲੜ੍ਹ ਰਹੇ ਉਮੀਦਵਾਰਾਂ ਨੂੰ ਆਪਣਾ ਚੋਣ ਐਲਾਨ ਪੱਤਰ ਜਾਰੀ ਕਰਨ ਦੀ ਮਿੱਤੀ ਦੇ ਬਾਅਦ 3 ਦਿਨਾਂ ਦੇ ਅੰਦਰ-ਅੰਦਰ ਮੁੱਖ ਚੋਣ ਅਧਿਕਾਰੀ ਦਫਤਰ ਵਿਚ ਹਿੰਦੀ ਤੇ ਅੰਗੇ੍ਰਜੀ ਵਿਚ ਤਿੰਨ-ਤਿੰਨ ਕਾਪੀਆਂ ਜਮ੍ਹਾ ਕਰਵਾਉਣੀ ਹੋਣਗੀਆਂ।

ਉਨ੍ਹਾਂ ਨੇ ਸਾਰੇ ਰਾਜਨੀਤਿਕ ਪਾਰਟੀਆਂ ਨੁੰ ਅਪੀਲ ਕੀਤੀ ਹੈ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜਾਬਤਾ ਦੇ ਸਾਰੇ ਪਹਿਲੂਆਂ ਦਾ ਗੰਭੀਰਤਾ ਨਾਲ ਅਧਿਐਨ ਕਰਨ ਅਤੇ ਚੋਣ ਦੌਰਾਨ ਇਸ ਦੀ ਪੂਰੀ ਤਰ੍ਹਾ ਪਾਲਣਾ ਯਕੀਨੀ ਕਰਨ। ਉਨ੍ਹਾਂ ਨੇ ਕਿਹਾ ਕਿ ਚੋਣ ਜਾਬਤਾ ਦੇ ਪੈਰਾ-8 ਦੇ ਉੱਪ-ਕ੍ਰਮਾਂਕ (iii) ਅਨੁਸਾਰ ਚੋਣ ਐਲਾਨ ਪੱਤਰ ਵਿਚ ਪਾਰਦਰਸ਼ਿਤਾ, ਸਮਾਨ ਮੌਕਾ ਅਤੇ ਵਾਦਿਆਂ ਦੀ ਭਰੇਸੇ ਦੇ ਹਿੱਤ ਵਿਚ, ਇਹ ਉਮੀਦ ਕੀਤੀ ਜਾਂਦੀ ਹੈ ਕਿ ਐਲਾਨ ਪੱਤਰ ਵਾਦਿਆਂ ਦੇ ਜਾਇਜ਼ਤਾ ਨੁੰ ਵੀ ਪਾਬੰਦੀਸ਼ੁਦਾ ਕਰਨ ਅਤੇ ਮੁੱਖ ਰੂਪ ਨਾਲ ਇਸ ਦੇ ਲਈ ਮਾਲੀ ਜਰੂਰਤ ਨੂੰ ਪੂਰਾ ਕਰਨ ਦੇ ਢੰਗਾਂ ਅਤੇ ਸਰੋਤਾਂ ਨੁੰ ਰੇਖਾਂਕਿਤ ਕਰਨ ਅਤੇ ਵੋਟਰਾਂ ਦਾ ਭਰੋਸਾ ਸਿਰਫ ਉਨ੍ਹਾਂ ਵਾਦਿਆਂ 'ਤੇ ਹੋਣਾ ਚਾਹੀਦਾ ਜਿਸ ਦਾ ਪੂਰਾ ਹੋਣਾ ਸੰਭਵ ਹੋਵੇ।

ਮੁੱਖ ਚੋਣ ਅਧਿਕਾਰੀ ਨੇ ਸਪਸ਼ਟ ਕੀਤਾ ਕਿ ਇਕ - ਚਰਣ ਚੋਣ ਦੇ ਮਾਮਲੇ ਵਿਚ ਜਨ ਪ੍ਰਤੀਨਿਧੀਤਵ ਐਕਟ, 1951 ਦੀ ਧਾਰਾ 126 ਦੇ ਤਹਿਤ ਨਿਰਧਾਰਿਤ ਨਿਨਜੰਕਸ਼ਨ ਸਮੇਂ ਦੌਰਾਨ ਐਲਾਨ ਪੱਤਰ ਜਾਰੀ ਨਹੀ ਕੀਤਾ ਜਾਵੇਗਾ।

Have something to say? Post your comment

 

More in Haryana

ਕਿਸ਼ਾਊ ਬੰਨ ਪ੍ਰੋਜੈਕਟ ਵਿੱਚ ਆਈ ਤੇਜ਼ੀ, ਗੁਆਂਢੀ ਰਾਜਾਂ ਵਿੱਚ ਜਲਦ ਹੋਵੇ ਐਮਓਯੂ : ਮੁੱਖ ਮੰਤਰੀ

ਨਿਕਾਏ ਚੋਣਾਂ ਵਿੱਚ ਜਨਤਾ ਨੇ ਮੋਦੀ ਅਤੇ ਭਾਜਪਾ ਦੀ ਨੀਤੀਆਂ ’ਤੇ ਲਗਾਈ ਮੋਹਰ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਗਰ ਨਿਗਮ ਚੋਣਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਮੁਕੰਮਲ : ਹਰਿਆਣਾ ਰਾਜ ਚੋਣ ਕਮਿਸ਼ਨ

ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਹੋਈ

ਹਰਿਆਣਾ ਦੀ ਟੈਲੀ-ਮਾਨਸ ਹੈਲਪਲਾਈਨ ਹਜ਼ਾਰਾਂ ਲੋਕਾਂ ਲਈ ਬਣੀ ਜੀਵਨ ਰੇਖਾ

ਮਦਰ ਦਿਵਸ ਮਨਾਉਣ ਦੀ ਸੁੰਦਰ ਸੰਸਥਾ

ਪੱਛਮੀ ਬੰਗਾਲ 'ਚ ਭਾਜਪਾ ਲੀਡਰਸ਼ਿਪ ਨੂੰ ਮਿਲੀ ਨਵੀਂ ਊਰਜਾ: ਰੇਣੂ ਬਾਲਾ ਗੁਪਤਾ

ਲਿਬਰਟੀ ਸ਼ੂਜ਼ ਨੇ ਦਿੱਲੀ ਐਨਸੀਆਰ ਵਿੱਚ ਐਲਨ ਐਪਿਕ ਮਾਲ, ਗੁਰੂਗ੍ਰਾਮ ਵਿੱਚ ਆਪਣਾ 46ਵਾਂ ਸਟੋਰ ਲਾਂਚ ਕੀਤਾ

ਸੀਆਈਏ ਸੰਧਵਾਂ ਵੱਲੋਂ ਸਖ਼ਤ ਕਾਰਵਾਈ, ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਮੁਲਜ਼ਮ

ਛੋਟੀ ਜਿਹੀ ਮਦਦ ਕਿਸੇ ਲੋੜਵੰਦ ਵਿਅਕਤੀ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆ ਸਕਦੀ ਹੈ-ਪ੍ਰੋਫੈਸਰ ਡਾ.ਆਰ.ਪੀ.ਸੈਣੀ ਮਨੁੱਖਤਾ, ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਓ-ਪ੍ਰੋਫੈਸਰ ਡਾ: ਰਾਮਪਾਲ ਸੈਣੀ