Wednesday, October 22, 2025

National

ਪ੍ਰੋਬੇਸ਼ਨਰੀ ਆਈ.ਏ.ਐਸ. ਅਧਿਕਾਰੀਆਂ ਵੱਲੋਂ ਮੁੱਖ ਸਕੱਤਰ ਨਾਲ ਮੁਲਾਕਾਤ, ਕਈ ਪ੍ਰਬੰਧਕੀ ਨੁਕਤੇ ਸਿੱਖੇ

May 12, 2021 08:50 PM
SehajTimes

ਚੰਡੀਗੜ੍ਹ:ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨਾਲ ਅੱਜ ਇੱਥੇ ਪੰਜਾਬ ਕਾਡਰ ਦੇ 2020 ਬੈਚ ਦੇ ਭਾਰਤੀ ਪ੍ਰਬੰਧਕੀ ਸੇਵਾਵਾਂ (ਆਈ.ਏ.ਐੱਸ.) ਦੇ ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁਲਾਕਾਤ ਕੀਤੀ। ਪ੍ਰੋਬੇਸ਼ਨਰੀ ਅਫ਼ਸਰਾਂ, ਜਿਨ੍ਹਾਂ ਵਿਚ ਹਰਿਆਣਾ ਤੋਂ ਓਜਸਵੀ ਅਲੰਕਾਰ, ਪੰਜਾਬ ਤੋਂ ਹਰਜਿੰਦਰ ਸਿੰਘ ਤੇ ਚੰਦਰਜਯੋਤੀ ਸਿੰਘ ਅਤੇ ਰਾਜਸਥਾਨ ਤੋਂ ਨਿਕਾਸ ਕੁਮਾਰ ਸ਼ਾਮਲ ਸਨ, ਨੂੰ ਸੂਬਾ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ। ਮੁੱਖ ਸਕੱਤਰ ਨੇ ਨੌਜਵਾਨ ਅਧਿਕਾਰੀਆਂ ਨੂੰ ਸਿਵਲ ਸੇਵਕ ਬਣਨ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਂਦਿਆਂ ਚੰਗੇ ਸ਼ਾਸਨ ਲਈ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸਮਝਣ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਹਨਾਂ ਅਧਿਕਾਰੀਆਂ ਨਾਲ ਪ੍ਰਬੰਧਕੀ ਨੁਕਤੇ ਵੀ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਸਰਬੋਤਮ ਯਤਨਾਂ ਨਾਲ ਕੰਮ ਕਰਨ ਲਈ ਕਿਹਾ।
 ਸਾਰਿਆਂ ਨੂੰ ਕਾਮਯਾਬ ਅਧਿਕਾਰੀਆਂ ਵਜੋਂ ਵੇਖਣ ਦੀ ਉਮੀਦ ਕਰਦਿਆਂ ਮੁੱਖ ਸਕੱਤਰ ਨੇ ਨਵੇਂ ਭਰਤੀ ਅਧਿਕਾਰੀਆਂ ਲਈ ਚੰਗੇ ਭਵਿੱਖ ਦੀ ਕਾਮਨਾ ਕੀਤੀ।

Have something to say? Post your comment

 

More in National

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ