Sunday, June 22, 2025

Majha

ਅੰਮ੍ਰਿਤਸਰ : ਮਨੀਸ਼ ਸਿਸੋਦੀਆ ਪਹੁੰਚੇ ਹਰਿਮੰਦਰ ਸਾਹਿਬ ਟੇਕਣਗੇ ਮੱਥਾ

August 25, 2024 09:09 PM
SehajTimes

ਅੰਮ੍ਰਿਤਸਰ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪੰਜਾਬ ਦੌਰੇ ‘ਤੇ ਹਨ ਅਤੇ ਅੰਮ੍ਰਿਤਸਰ ਪਹੁੰਚ ਗਏ ਹਨ ਅੰਮ੍ਰਿਤਸਰ ਪਹੁੰਚਣ ‘ਤੇ ਕੈਬਿਨੇਟ ਮੰਤਰੀ ਕੁਲਦੀਪ ਧਾਰੀਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਿਸੋਦੀਆ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਵੀ ਜਾਣਗੇ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਦੁਗਰੇਆਣਾ ਮੰਦਿਰ ਨਤਮਸਤਕ ਹੋਣਗੇ। ਸਿਸੋਦੀਆ ਨੂੰ 17 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲ ਗਈ ਹੈ। ਸਿਸੋਦੀਆ ਸਥਾਨਕ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ।

Have something to say? Post your comment

 

More in Majha

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਕੈਨੇਡੀਅਨ ਖ਼ੁਫ਼ੀਆ ਏਜੰਸੀ ਦੀ ਰਿਪੋਰਟ ਨੇ ਭਾਰਤ ਦੇ ਦਾਅਵਿਆਂ ਦੀ ਕੀਤੀ ਪੁਸ਼ਟੀ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਨੇਡਾ ’ਚ ਖਾਲਿਸਤਾਨੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਵਿਰੋਧ 'ਤੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ: ਸਰਕਾਰੀ ਮਹਿਮਾਨ ਦਾ ਵਿਰੋਧ ਕਰਨਾ ਸਰਕਾਰ ਦਾ ਵਿਰੋਧ ਹੈ, ਕੈਨੇਡੀਅਨ ਸਰਕਾਰ ਕਾਰਵਾਈ ਕਰੇ

ਭਾਜਪਾ ਨਾਲ ਗੱਠਜੋੜ ਅਕਾਲੀਆਂ ਦਾ ਖ਼ਿਆਲੀ ਪਲਾਉ: ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਨੇਡਾ ’ਚ ਮਾਸੂਮ ਬਚਿਆਂ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਦਾ ਅਪਮਾਨ ਕਰਾਉਣਾ ਨਿੰਦਣਯੋਗ: ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ