Monday, June 16, 2025

Malwa

ਮੁੜ ਬੇਨਤੀਜਾ ਰਹੀ ਕਿਸਾਨਾਂ ਤੇ ਪੰਜਾਬ-ਹਰਿਆਣਾ ਪ੍ਰਸ਼ਾਸਨ ਵਿਚਾਲੇ ਗੱਲਬਾਤ    

August 26, 2024 01:35 PM
SehajTimes

ਪਟਿਆਲਾ : ਦਿੱਲੀ ਸੜਕ ਤੇ ਰਾਜਪੂਰਾ ਲਾਗੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਬਾਰੇਡਰ ਪ੍ਰਸ਼ਾਸਨ ਅਧਿਕਾਰੀਆਂ ਅਤੇ ਕਿਸਾਨਾਂ ਵਿਚਾਲੇ ਇਕ ਅਹਿਮ ਮੀਟਿੰਗ ਅੱਜ ਪਟਿਆਲਾ ਦੀ ਪੁਲਿਸ ਲਾਈਨਜ਼ ਵਿਖੇ ਹੋਈ। ਪਹਿਲੀਆਂ ਮੀਟਿੰਗਾਂ ਵਾਂਗ ਇਹ ਮੀਟਿੰਗ ਵੀ ਬੇਨਤੀਜਾ ਰਹੀ। ਕਿਸਾਨਾਂ ਦੇ ਧਰਨੇ ਕਾਰਨ ਸ਼ੰਭੂ ਤੇ ਖਨੌਰੀ ਦੋਵੇਂ ਹੀ ਬਾਰਡਰ ਬੀਤੀ13 ਫਰਵਰੀ ਤੋਂ ਬੰਦ ਪਏ ਹਨ। ਸੁਪਰੀਮ ਕੋਰਟ ਦੀਆਂ ਹਦਾਇਤਾਂ ਤੇ ਪੰਜਾਬ ਅਤੇ ਹਰਿਆਣਾ ਦੀਆਂ ਰਰਕਾਰਾਂ ਦੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਹੁਣ ਤੱਕ ਕਿਸਾਨਾਂ ਨਾਲ ਗੱਲਬਾਤ ਦੇ ਕਈ ਗੇਰ ਮੁਕੰਮਲ ਕਰ ਚੁੱਕੇ ਹਨ ਪਰ ਕਿਸੇ ਵੀ ਗੱਲਬਾਤ ਦਾ ਕੋਈ ਸਾਰਥਕ ਨਤੀਜਾ ਨਹੀਂ ਨਿਕਲ ਸਕਿਆ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਨੇ ਕਿਤੇ ਵੀ ਕੋਈ ਸੜਕ ਬੰਦ ਨਹੀਂ ਕੀਤੀ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ