Monday, June 16, 2025

Malwa

ਅਨਿਲ ਜੈਨ ਨੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ  

August 27, 2024 12:26 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਮੰਗਲਵਾਰ ਨੂੰ ਪ੍ਰਿੰਸੀਪਲ ਅਨਿਲ ਜੈਨ ਨੇ  ਸ਼ਹੀਦ ਊਧਮ ਸਿੰਘ ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਸਕੂਲ ਦੇ  ਸਟਾਫ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਅਹੁਦਾ ਸੰਭਾਲਣ ਮੌਕੇ ਪ੍ਰਿੰਸੀਪਲ ਅਨਿਲ ਜੈਨ ਨੇ ਕਿਹਾ ਕਿ ਉਹ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਦੱਸਿਆ ਕਿ ਉਹ ਇਸ ਸਕੂਲ ਦੇ ਵਿਦਿਆਰਥੀ ਤੋਂ ਆਪਣਾ ਜੀਵਨ ਸ਼ੁਰੂ ਕਰਕੇ ਅੱਜ ਪ੍ਰਿੰਸੀਪਲ ਦੇ ਅਹੁਦੇ ਤੱਕ ਪਹੁੰਚਣ ਤੇ ਮਾਣ ਮਹਿਸੂਸ ਕਰ ਰਿਹਾ ਹੈ। ਇਸ ਮੌਕੇ ਗੁਰਸਿਮਰਤ ਸਿੰਘ ਜਖੇਪਲ, ਸਤਨਾਮ ਸਿੰਘ ਹੰਝਰਾ, ਗੁਰਵਿੰਦਰ ਸਿੰਘ ਧਾਲੀਵਾਲ, ਧੀਰਜ ਕੁਮਾਰ, ਅਨਿਲ ਕੁਮਾਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ