Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਛੇਵੀਂ ਜਮਾਤ ਦੇ ਸਾਲ 2025-2026 ਲਈ ਚੋਣ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

August 27, 2024 02:22 PM
SehajTimes

ਚੋਣ ਪ੍ਰੀਖਿਆ 18 ਜਨਵਰੀ 2025 ਨੂੰ ਹੋਵੇਗੀ

ਰਕੌਲੀ : ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਅਗਲੇ ਵਿੱਦਿਅਕ ਸਾਲ 2025-2026 ਦੀ ਛੇਵੀਂ ਜਮਾਤ ਚ ਦਾਖਲਾ ਪ੍ਰੀਖਿਆ ਲਈ ਇਸ ਵਿੱਦਿਅਕ ਸਾਲ 2024-2025 ਵਿੱਚ ਪੰਜਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਮੋਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਲਗਾਤਾਰ ਪੜ੍ਹਿਆ ਹੋਵੇ। ਉਸ ਦਾ ਜਨਮ 01.05.2013 ਤੋਂ 31.07.2015 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, 31 ਜੁਲਾਈ 2024 ਤੋਂ ਪਹਿਲਾਂ ਪੰਜਵੀਂ ਜਮਾਤ ਵਿਚ ਵਿਦਿਆਰਥੀ ਦਾਖ਼ਲ ਹੋਇਆ ਹੋਵੇ। ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ. ਵਰਗ ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸ਼ਟ੍ਰੇਸ਼ਨ ਕਰਾਉਣ। ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ https://navodaya.gov.in/nvs/en/Home1 ‘ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖ਼ਰੀ ਮਿਤੀ 16 ਸਤੰਬਰ 2024 ਹੈ।
      ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 18 ਜਨਵਰੀ 2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣ ਸੈਂਟਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ