Thursday, October 10, 2024
BREAKING NEWS
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀ

National

ਛਤਰਪਤੀ ਸ਼ਿਵਾਜੀ ਦੀ ਮੂਰਤੀ ਤੇਜ਼ ਹਵਾ ਕਾਰਨ ਡਿੱਗੀ

August 27, 2024 03:49 PM
SehajTimes

ਮਹਾਰਾਸ਼ਟਰ : ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲੇ ਦੇ ਇਕ ਕਿਲੇ ‘ਚ ਸੋਮਵਾਰ ਨੂੰ ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ਦੀ 35 ਫੁੱਟ ਉੱਚੀ ਮੂਰਤੀ ਡਿੱਗ ਗਈ। ਇਸ ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਕੀਤਾ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਮਾਲਵਨ ਦੇ ਰਾਜਕੋਟ ਕਿਲੇ ‘ਚ ਦੁਪਹਿਰ ਕਰੀਬ 1 ਵਜੇ ਮੂਰਤੀ ਡਿੱਗ ਗਈ। ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ 4 ਦਸੰਬਰ ਨੂੰ ਜਲ ਸੈਨਾ ਦਿਵਸ ਦੇ ਮੌਕੇ ‘ਤੇ ਮੂਰਤੀ ਦਾ ਉਦਘਾਟਨ ਕੀਤਾ ਸੀ। 

Have something to say? Post your comment