Tuesday, September 22, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

National

ਸ਼ਰਾਬ ਘੁਟਾਲੇ ‘ਚ ਸੁਪਰੀਮ ਕੋਰਟ ਨੇ ਕੇ-ਕਵਿਤਾ ਨੂੰ ਕੀਤਾ ਰਿਹਾਅ

August 27, 2024 04:14 PM
SehajTimes

ਨਵੀਂ ਦਿੱਲੀ : ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੀ ਦੋਸ਼ੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਨੇਤਾ ਕੇ ਕਵਿਤਾ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਉਸ ਨੂੰ 10 ਲੱਖ ਰੁਪਏ ਦੇ ਜ਼ਮਾਨਤ ਬਾਂਡ ‘ਤੇ ਜ਼ਮਾਨਤ ਦਿੰਦੇ ਹੋਏ ਕੁਝ ਸ਼ਰਤਾਂ ਵੀ ਲਗਾਈਆਂ ਸਨ। ਕੇ ਕਵਿਤਾ ਨੂੰ ਆਪਣਾ ਪਾਸਪੋਰਟ ਸਰੰਡਰ ਕਰਨਾ ਹੋਵੇਗਾ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਵੀ ਉਨ੍ਹਾਂ ਨੂੰ ਸਬੂਤਾਂ ਨਾਲ ਛੇੜਛਾੜ ਦੀ ਕੋਸ਼ਿਸ਼ ਨਾ ਕਰਨ ਲਈ ਕਿਹਾ ਹੈ। 

Have something to say? Post your comment

 

More in National

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ

ਮਹਾਰਾਸ਼ਟਰ ਦੇ ਹੜ੍ਹਾਂ ਵਿੱਚ 3,000 ਐਲਪੀਜੀ ਸਿਲੰਡਰ ਵਹਿ ਗਏ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ