Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

August 28, 2024 12:58 PM
SehajTimes

ਫਤਹਿਗੜ੍ਹ ਸਾਹਿਬ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 29 ਅਗਸਤ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜਗਾਰ ਅਤੇ ਟ੍ਰੇਨਿੰਗ ਅਫਸਰ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਬਜਾਜ ਅਲਿਆਂਸ ਅਤੇ ਸੱਤਿਆ ਮਾਈਕਰੋ ਫਾਇਨਾਂਸ ਕੰਪਨੀ ਵੱਲੋਂ ਭਾਗ ਲਿਆ ਜਾਣਾ ਹੈ ਇਨ੍ਹਾਂ ਕੰਪਨੀ ਲਈ ਲੜਕੇ, ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ, ਇਨ੍ਹਾਂ ਕੰਪਨੀ ਵਿੱਚ ਭਾਗ ਲੈਣ ਲਈ ਯੋਗਤਾ ਦਸਵੀ, ਬਾਰਵ੍ਹੀ ਅਤੇ ਗਰੈਜੂਏਸ਼ਨ ਹੈ ਅਤੇ ਉਮਰ^ਹੱਦ 18 ਤੋਂ 35 ਸਾਲ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਲਈ ਇੰਟਰਵਿਊ ਡੀHਸੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਦੇ ਕਮਰਾ ਨੰਬਰ 127 ਵਿਖੇ  29 ਅਗਸਤ ਨੂੰ ਸਵੇਰੇ 10:30 ਵਜੇ ਹੋਵੇਗੀ।

ਸ੍ਰੀ ਸਿੱਧੂ ਨੇ ਜਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਹੈ ਕਿ ਬਰਾਂਚ ਐਗਜੀਕਿਊਟਿਵ ਦੀਆਂ ਅਸਾਮੀਆਂ ਲਈ (ਸਿਰਫ ਲੜਕੇ) ਬੀ.ਈ., ਬੀਸੀਏ, ਐਮਸੀਏ, ਬੀਐਸਸੀ, ਆਈਟੀ, ਐਮਬੀਏ ਅਤੇ ਬੀਟੈਕ ਹੋਣੀ ਚਾਹੀਦੀ ਹੈ ਅਤੇ ਮਾਰਕੀਟਿੰਗ ਐਗਜੀਕਿਊਟਿਵ ਦੀਆਂ ਅਸਾਮੀਆਂ ਲਈ (ਲੜਕੇ$ਲੜਕੀਆਂ) ਘੱਟੋ ਘੱਟ ਦਸਵੀ ਪਾਸ ਵਿਦਿਆਰਥੀਆਂ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਪ੍ਰਾਰਥੀਆਂ ਨੂੰ ਕਿਹਾ ਜਾਂਦਾ ਹੈ ਕਿ ਉਹ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਲੈਣ। ਉਹ ਆਪਣੇ ਲੋੜੀਂਦੇ ਸਾਰੇ ਸਰਟੀਫਿਕੇਟ ਨਾਲ ਲੈ ਕੇ ਆਉਣ ਤੇ ਆਪਣਾ ਨਾਮ ਵੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦਰਜ ਕਰਵਾਉਣ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 99156^82436 ਤੇ ਸੰਪਰਕ ਕਰ ਸਕਦੇ ਹੋ ਅਤੇ ਹਰ ਰੋਜ਼ ਨੌਕਰੀਆਂ ਦੀ ਜਾਣਕਾਰੀ ਲਈ ਟੈਲੀਗ੍ਰਾਮ ਚੈਨਲ  "DBEE FATEHGARH SAHIB" ਜਾਂ https://t.me/dbeeggsjobs   ਜੁਆਇੰਨ ਕਰੋ ਜਾਂ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਕਮਰਾ ਨੰ: 119-ਏ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ