Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ ਮੁਹਿੰਮ ਤਹਿਤ ਕੈਂਪ ਲਾਏ ਜਾਣਗੇ

August 28, 2024 01:02 PM
SehajTimes

ਐਸ.ਏ.ਐਸ.ਨਗਰ : ਡਿਪਟੀ ਕਮਿਸਨਰ ਆਸ਼ਿਕਾ ਜੈਨ ਦੀ ਰਹਿਨੁਮਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ (ਦਿਵਿਆਂਗਤਾ ਦਾ ਸਰਟੀਫਿਕੇਟ) ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਇਸ ਜ਼ਿਲ੍ਹੇ ਦੇ ਹਰੇਕ ਬਲਾਕ ਦੇ ਹਸਪਤਾਲਾਂ ਵਿੱਚ ਮਿਤੀ 04.09.2024 ਤੋਂ 09.10.2024 ਤੱਕ ਦੇ ਸਮੇਂ ਦੌਰਾਨ ਹਰੇਕ ਬੁੱਧਵਾਰ ਨੂੰ ਸਮਾਂ ਸਵੇਰੇ 10 ਵਜੇ ਤੋ 2 ਵਜੇ ਤੱਕ  ਵਿਸ਼ੇਸ਼ ਮੁਹਿੰਮ ਤਹਿਤ ਯੂ.ਡੀ.ਆਈ.ਡੀ  ਲਗਾਏ ਜਾਣੇ ਹਨ। ਜਿਹਨਾਂ ਦਿਵਿਆਂਗਜਨਾਂ ਨੇ ਹਾਲੇ ਤੱਕ ਯੂ.ਡੀ.ਆਈ.ਡੀ ਕਾਰਡ (ਦਿਵਿਆਂਗਤਾ ਦਾ ਸਰਟੀਫਿਕੇਟ) ਨਹੀ ਬਣਾਇਆ। ਉਹ ਇਹਨਾਂ ਕੈਂਪਾਂ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਆਪਣਾ ਯੂ.ਡੀ.ਆਈ.ਡੀ ਕਾਰਡ (ਦਿਵਿਆਂਗਤਾ ਦਾ ਸਰਟੀਫਿਕੇਟ) ਬਣਾ ਸਕਦੇ ਹਨ। ਇਹ ਕੈਂਪ ਸਬ-ਡਵੀਜ਼ਨ ਹਸਪਤਾਲ ਖਰੜ 04.09.2024 , ਸਬ-ਡਵੀਜ਼ਨ ਹਸਪਤਾਲ ਡੇਰਾਬੱਸੀ 11.9.2024, ਕਮਿਊਨਿਟੀ ਸਿਵਲ ਹਸਪਤਾਲ ਬਨੂੰੜ 18.9.2024, ਕਮਿਊਨਿਟੀ ਸਿਵਲ ਹਸਪਤਾਲ ਢਕੋਲੀ (ਜ਼ੀਰਕਪੁਰ) 25.09.2024, ਕਮਿਊਨਿਟੀ ਸਿਵਲ ਹਸਪਤਾਲ ਲਾਲੜੂ 01.10.2024 ਅਤੇ ਕਮਿਊਨਿਟੀ ਸਿਵਲ ਹਸਪਤਾਲ ਕੁਰਾਲੀ 09.10.2024 ਨੂੰ ਲਗਾਏ ਜਾ ਰਹੇ ਹਨ।

 

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ