Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

National

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀ

August 28, 2024 04:16 PM
SehajTimes

ਦਿੱਲੀ : ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਾਜਪਾ ਨੂੰ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਸੁੰਦਰ ਸ਼ਾਮ ਅਰੋੜਾ ਨੂੰ ਦਿੱਲੀ ਵਿੱਚ ਮੁੜ ਕਾਂਗਰਸ ਪਾਰਟੀ ਵਿੱਚ ਆ ਗਏ ਹਨ। ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਸੁੰਦਰ ਸ਼ਾਮ ਅਰੋੜਾ ਮੰਤਰੀ ਵੀ ਰਹਿ ਚੁੱਕੇ ਹਨ ਸਾਲ 2022 ਦੀਆਂ ਚੋਣਾਂ ਵਿੱਚ ਸੁੰਦਰ ਸ਼ਾਮ ਹਾਰ ਗਏ ਸਨ। ਇਸ ਤੋਂ ਬਾਅਦ ਅਰੋੜਾ ਨੇ ਤਿੰਨ ਹੋਰ ਸਾਬਕਾ ਮੰਤਰੀਆਂ ਰਾਜ ਕੁਮਾਰ ਵੇਰਕਾ, ਬਲਵੀਰ ਸਿੰਘ ਅਤੇ ਗੁਰਪ੍ਰੀਤ ਕਾਂਗੜ ਸਮੇਤ 5 ਜੂਨ 2022 ਵਿੱਚ ਭਾਜਪਾ ਵਿੱਚ ਗਏ ਸਨ

Have something to say? Post your comment

More in National

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ

ਮਹਾਰਾਸ਼ਟਰ ਦੇ ਹੜ੍ਹਾਂ ਵਿੱਚ 3,000 ਐਲਪੀਜੀ ਸਿਲੰਡਰ ਵਹਿ ਗਏ