Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਰਕਾਰ ਕਿਸਾਨਾਂ ਨੂੰ ਪੇ੍ਸ਼ਾਨ ਕਰ ਰਹੀ ਹੈ: ਬੀਬੀ ਬਡਲਾ

August 28, 2024 06:09 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਕਿਸਾਨ ਭਰਾਵਾਂ ਨੂੰ ਰੋਕਣ ਲਈ ਮਾਲੇਰਕੋਟਲਾ ਵਿਖੇ ਪੁਲਿਸ ਛਾਉਣੀ ਬਣਾਉਣਾ ਬੇਹੱਦ ਮੰਦਭਾਗਾ ਹੈ। ਅੱਜ ਕੇਂਦਰ ਦੀ ਕਿਸਾਨ ਵਿਰੋਧੀ ਸਰਕਾਰ ਦੇ ਇਸ਼ਾਰੇ ਉੱਪਰ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣਾ ਸਰਕਾਰ ਦੇ ਕਿਸਾਨ ਵਿਰੋਧੀ ਚਿਹਰੇ ਨੂੰ ਨੰਗਾ ਕਰਦਾ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਬੀਬੀ ਪ੍ਰਿਤਪਾਲ ਕੋਰ ਬਡਲਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਬੀਬੀ ਬਡਲਾ ਨੇ ਕਿਹਾ ਕਿ ਅੱਜ ਕੱਲ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਹਰ ਵਰਗ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸਦੀ ਜਿੰਨੀ ਨਿੰਦਿਆ ਕੀਤੀ ਜਾਵੇ ਉਨੀ ਘੱਟ ਹੈ । ਇੱਕ ਪਾਸੇ ਭਾਜਪਾ ਐਮ ਪੀ ਕੰਗਣਾ ਰਾਣਾਵਤ ਕਿਸਾਨਾਂ ਬਾਰੇ ਭੱਦੀ ਸ਼ਬਦਾਵਲੀ ਵਰਤ ਰਹੀ ਹੈ ਅਤੇ ਸਰਕਾਰ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ ।ਬੀਬੀ ਬਡਲਾ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਕਿਸਾਨ ਪੂਰੀ ਤਰਾਂ ਸੁਰੱਖਿਅਤ ਅਤੇ ਖੁਸ਼ਹਾਲ ਸਨ । ਰਾਹੁਲ ਗਾਂਧੀ ਜੀ ਵੱਲੋਂ ਪਾਰਲੀਮੈਂਟ ਅੰਦਰ ਸਮੇਂ ਸਮੇਂ ਕਿਸਾਨਾਂ ਦੀ ਆਵਾਜ਼ ਚੁੱਕੀ ਜਾ ਰਹੀ ਹੈ ਜਿਸ ਕਾਰਨ ਕੇਂਦਰ ਸਰਕਾਰ ਘਬਰਾਹਟ ਵਿੱਚ ਹੈ।ਉਹਨਾਂ ਦੱਸਿਆ ਕਿ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਧਿਆਨ ਵਿੱਚ ਲਿਆਉਣਗੇ ਅਤੇ ਉਹਨਾਂ ਨੂੰ ਪਾਰਲੀਮੈਂਟ ਅੰਦਰ ਕਿਸਾਨਾਂ ਲਈ ਹਾਅ ਦਾ ਨਾਅਰਾ ਮਾਰਨ ਲਈ ਬੇਨਤੀ ਕਰਨਗੇ ।

Have something to say? Post your comment

 

More in Malwa

ਰਾਮ ਸਰੂਪ ਢੈਪਈ ਪੈਨਸ਼ਨਰਾਂ ਦੇ ਮੁੜ ਪ੍ਰਧਾਨ ਬਣੇ 

PRTC ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ 

ਭਾਜਪਾਈਆਂ ਨੇ ਮੰਗੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ