Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋਕਾਂ ਨੇ ਪੁਲ ਤੇ ਚਾਰ ਪਹੀਆ ਵਾਹਨਾਂ ਲਈ ਰਾਹ ਮੰਗਿਆ 

August 29, 2024 03:34 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ-ਸੰਗਰੂਰ ਸੜਕ ਤੇ ਸਥਿਤ ਪਿੰਡ ਅਕਾਲਗੜ੍ਹ ਚੱਠੇ ਨਕਟੇ ਦੇ ਨਜ਼ਦੀਕ ਸਰਹਿੰਦ ਚੋਅ ਦੇ ਖਸਤਾਹਾਲ ਪੁਲ ਨੂੰ ਤੋੜਕੇ ਮੁੜ ਬਣਾਏ ਜਾਣ ਕਾਰਨ ਅਸਥਾਈ ਰਾਹ ਸੁਚਾਰੂ ਨਾ ਹੋਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਕਤ ਪਿੰਡਾਂ ਦੇ ਲੋਕਾਂ ਨੇ ਪੁਲ ਦੀ ਉਸਾਰੀ ਮੁਕੰਮਲ ਹੋਣ ਤੱਕ ਚਾਰ ਪਹੀਆ ਵਾਹਨਾਂ ਲਈ ਅਸਥਾਈ ਪੁਲ ਦੀ ਮੰਗ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਯਾਦਵਿੰਦਰ ਸਿੰਘ ਚੱਠਾ ਅਤੇ ਊਧਮ ਸਿੰਘ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਵੱਲੋਂ ਸਰਹਿੰਦ ਚੋਅ ਦੇ ਪੁਲ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ਤੱਕ ਚਾਰ ਪਹੀਆ ਵਾਹਨਾਂ ਲਈ ਅਸਥਾਈ ਰਾਹ ਬਣਾਇਆ ਜਾਵੇ ਤਾਂ ਜੋ ਪਿੰਡ ਦੇ ਲੋਕਾਂ ਨੂੰ ਕਈ ਕਿਲੋਮੀਟਰ ਦੂਰ ਦੀ ਘੁੰਮਕੇ ਨਾ ਆਉਣਾ ਪਵੇ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਕਿਸਾਨ ਆਗੂਆਂ ਦੇ ਵਫ਼ਦ ਨੇ ਉਕਤ ਮਾਮਲੇ ਦੇ ਹੱਲ ਲਈ ਸੁਨਾਮ ਦੇ ਐੱਸ ਡੀ ਐੱਮ ਨੂੰ ਮਿਲਿਆ। ਕਿਸਾਨ ਆਗੂ ਯਾਦਵਿੰਦਰ ਸਿੰਘ ਚੱਠਾ ਨੇ ਦੱਸਿਆ ਕਿ ਪ੍ਰਸ਼ਾਸਨ ਨਾਲ ਮੁਲਾਕਾਤ ਦੌਰਾਨ ਕਿਹਾ ਗਿਆ ਹੈ ਕਿ ਚੱਠੇ ਨਕਟੇ, ਅਕਾਲਗੜ੍ਹ, ਕੁਲਾਰ ਖੁਰਦ, ਤੁੰਗਾਂ ਅਤੇ ਭਰੂਰ ਦੇ ਲੋਕਾਂ ਨੂੰ ਸਰਹਿੰਦ ਚੋਅ ਤੇ ਪੁਲ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਜਿਸ ਕਾਰਨ ਅਸਥਾਈ ਰਾਹ ਚਾਰ ਪਹੀਆ ਵਾਹਨਾਂ ਲਈ ਨਾ ਹੋਣ ਕਰਕੇ ਲੋਕਾਂ ਨੂੰ ਆਪਣੇ ਕੰਮ ਕਾਰ ਲਈ ਸੁਨਾਮ ਆਉਣ ਵਾਸਤੇ ਦੂਰ ਤੋਂ ਘੁੰਮ ਕੇ ਆਉਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸਮੇਂ ਬਾਅਦ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਉਕਤ ਪਿੰਡਾਂ ਦੇ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਅਗਰ ਆਰਜ਼ੀ ਪੁੱਲ ਨਹੀਂ ਤਿਆਰ ਕੀਤਾ ਜਾਂਦਾ ,ਇਹਨਾਂ ਪਿੰਡਾਂ ਦੇ ਬੱਚੇ ਵੀ ਸੁਨਾਮ ਸ਼ਹਿਰ ਵਿੱਚ ਪੜਦੇ ਹਨ ਜਿਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਕਿਸਾਨ ਆਗੂ ਯਾਦਵਿੰਦਰ ਸਿੰਘ ਚੱਠਾ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਉਕਤ ਮਾਮਲੇ ਵਿੱਚ ਧਿਆਨ ਨਾ ਦਿੱਤਾ ਤਾਂ ਕਿਸਾਨਾਂ ਨੂੰ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਵੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ