Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਦੌਰਾਨ 10 ਨੌਜਵਾਨਾਂ ਦੀ ਹੋਈ ਚੋਣ

August 29, 2024 05:46 PM
SehajTimes

ਫ਼ਤਹਿਗੜ੍ਹ ਸਾਹਿਬ : ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਦੋ ਪ੍ਰਾਈਵੇਟ ਕੰਪਨੀਆਂ ਅਵੀਗਨ ਅਤੇ ਸਤਿਆ ਮਾਈਕਰੋ ਫਾਇਨਾਂਸ ਕੰਪਨੀ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ ਅਤੇ ਕੈਂਪ ਵਿੱਚ ਆਏ 44 ਪ੍ਰਾਰਥੀਆਂ ਵਿੱਚੋਂ 10 ਪ੍ਰਾਰਥੀਆ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਕੈਂਪ ਵਿੱਚ ਪੰਜਾਬ ਸਰਕਾਰ ਦੇ ਸਵੈ ਰੋਜ਼ਗਾਰ ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ 12 ਪ੍ਰਾਰਥੀਆਂ ਨੇ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹ ਦਿਖਾਇਆ ਗਿਆ ਅਤੇ ਸਵੈ ਰੋਜ਼ਗਾਰ ਲਈ ਅਪਲਾਈ ਕੀਤਾ।

ਇਸ ਕੈਂਪ ਦੌਰਾਨ ਜ਼ਿਲ੍ਹਾ ਰੋਜ਼ਗਾਰਤੇ ਕਾਰੋਬਾਰ ਬਿਊਰੋ ਦੇ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਕਰਨ ਲਈ ਜਰੂਰੀ ਨੁਕਤੇ ਸਾਂਝੇ ਕੀਤੇ ਅਤੇ ਰੋਜ਼ਗਾਰ ਵਿਭਾਗ ਨਾਲ ਜੁੜਨ ਵਾਸਤੇ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ