Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

August 29, 2024 07:11 PM
SehajTimes

ਸੀ.ਡੀ.ਪੀ.ਓਜ਼ ਵੱਲੋਂ ਲੰਬੇ ਸਮੇਂ ਤੋਂ ਤਰੱਕੀ ਦੀ ਕੀਤੀ ਜਾ ਰਹੀ ਸੀ ਮੰਗ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ।

ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ।

Have something to say? Post your comment

 

More in Chandigarh

ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 18ਵੀਂ ਬੱਸ ਰਵਾਨਾ

5 ਕਿਲੋ ਫ੍ਰੀ ਟ੍ਰੇਡ ਐਲ ਪੀ ਜੀ ਸਿਲੰਡਰ ਢੁਕਵੀਂ ਗਿਣਤੀ ਵਿੱਚ ਉਪਲਬਧ; ਮੋਹਾਲੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਬਰਾਹਟ ਤੋਂ ਬਚਣ ਦੀ ਅਪੀਲ

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ