Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

National

ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦ

August 29, 2024 07:51 PM
SehajTimes

ਆਨਲਾਈਨ ਪਾਸਪੋਰਟ ਪੋਰਟਲ ‘ਤੇ ਕੋਈ ਕੰਮ ਨਹੀਂ ਹੋਵੇਗਾ। ਇਸ ਸਮੇਂ ਦੌਰਾਨ ਜਾਰੀ ਕੀਤੀਆਂ ਸਾਰੀਆਂ ਅਪੋਆਇੰਟਮੈਂਟ ਨੂੰ ਮੁੜ ਤਹਿ ਕੀਤਾ ਜਾਵੇਗਾ। ਸਰਕਾਰ ਨੇ ਕਿਹਾ ਕਿ ਪਾਸਪੋਰਟ ਅਰਜ਼ੀਆਂ ਲਈ ਆਨਲਾਈਨ ਪੋਰਟਲ ਰੱਖ-ਰਖਾਅ ਪ੍ਰਕਿਰਿਆ ਕਾਰਨ ਅਗਲੇ 5 ਦਿਨਾਂ ਤੱਕ ਬੰਦ ਰਹੇਗਾ। ਇਸ ਸਮੇਂ ਦੌਰਾਨ ਕੋਈ ਨਵੀਂ ਅਪੋਆਇੰਟਮੈਂਟ ਤਹਿ ਨਹੀਂ ਕੀਤੀ ਜਾ ਸਕਦੀ ਹੈ। ਇਸ ਨਾਲ ਪਹਿਲਾਂ ਤੋਂ ਹੀ ਬੁੱਕ ਕੀਤੀ ਮੁਲਾਕਾਤ ਨੂੰ ਮੁੜ ਤਹਿ ਕੀਤਾ ਜਾਵੇਗਾ। ਪਾਸਪੋਰਟ ਸੇਵਾ ਪੋਰਟਲ ‘ਤੇ ਜਾਰੀ ਇਕ ਨੋਟ ਵਿਚ ਕਿਹਾ ਗਿਆ ਹੈ ਕਿ ‘ਪਾਸਪੋਰਟ ਸੇਵਾ ਪੋਰਟਲ 29 ਅਗਸਤ 2024 ਨੂੰ ਰਾਤ 8 ਵਜੇ ਤੋਂ ਸੋਮਵਾਰ, 2 ਸਤੰਬਰ ਨੂੰ ਸਵੇਰੇ 6 ਵਜੇ ਤੱਕ ਤਕਨੀਕੀ ਰੱਖ-ਰਖਾਅ ਲਈ ਬੰਦ ਰਹੇਗਾ। 30 ਅਗਸਤ 2024 ਲਈ ਪਹਿਲਾਂ ਤੋਂ ਹੀ ਬੁੱਕ ਕੀਤੀਆਂ ਅਪੋਆਇੰਟਮੈਂਟ ਨੂੰ ਮੁੜ ਤਹਿ ਕੀਤਾ ਜਾਵੇਗਾ। ਬਿਨੈਕਾਰਾਂ ਨੂੰ ਇਸ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ।

Have something to say? Post your comment

 

More in National

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ

ਮਹਾਰਾਸ਼ਟਰ ਦੇ ਹੜ੍ਹਾਂ ਵਿੱਚ 3,000 ਐਲਪੀਜੀ ਸਿਲੰਡਰ ਵਹਿ ਗਏ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ