Sunday, November 01, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਵਿਨੇਸ਼ ਫੋਗਾਟ

August 30, 2024 01:10 PM
SehajTimes

ਭਾਰਤ ਦੀ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। ਵਿਨੇਸ਼ ਫੋਗਾਟ ਨੇ ਪਰਿਵਾਰ ਸਮੇਤ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ। ਵਿਨੇਸ਼ ਫੋਗਾਟ ਨੇ ਗੁਰੂ ਘਰ ‘ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਨੇਸ਼ ਫੋਗਾਟ ਨੂੰ ਸਨਮਾਨਿਤ ਕੀਤਾ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਵਿਨੇਸ਼ ਫੋਗਾਟ ਨੇ ਕਿਹਾ- “ਮੈਨੂੰ ਇੱਥੇ ਆ ਕੇ ਬਹੁਤ ਵਧੀਆ ਲੱਗ ਰਿਹਾ ਹੈ। ਵਾਹਿਗੁਰੂ ਅੱਗੇ ਮੇਰੀ ਅਰਦਾਸ ਹੈ ਕਿ ਉਹ ਮੈਨੂੰ ਤਾਕਤ ਤੇ ਹਿੰਮਤ ਦੇਵੇ ਅਤੇ ਅਸੀਂ ਮਨੁੱਖਤਾ ਲਈ ਹਮੇਸ਼ਾ ਸਹੀ ਦਿਸ਼ਾ ‘ਚ ਕੰਮ ਕਰਦੇ ਰਹੀਏ।”

Have something to say? Post your comment

More in Majha

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ