Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Entertainment

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼

August 30, 2024 01:23 PM
SehajTimes

 ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Attach’ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਦਾ ਸਾਥ ਬ੍ਰਿਟਿਸ਼ ਰੈਪਰ ਤੇ ਗਾਇਕ 6redo ਅਤੇ ਸਟੀਲ ਬੈਂਗਲਜ਼ ਨੇ ਦਿੱਤਾ ਹੈ। ਲੋਕਾਂ ਵਲੋਂ ਨਵੇਂ ਗੀਤ ‘Attach’ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।  ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਗੀਤ ‘Attach’ ਦੀ ਪਹਿਲੀ ਝਲਕ ਸਾਂਝੀ ਕੀਤੀ ਗਈ ਸੀ । ਦਰਅਸਲ, ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ ਸੀ, ਜਿਸ ‘ਚ ਤਿੰਨੇ ਗਾਇਕ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਸੀ ਕਿ ਇਹ ਗੀਤ 30 ਅਗਸਤ ਨੂੰ ਦੁਨੀਆ ਭਰ ‘ਚ ਰਿਲੀਜ਼ ਹੋ ਰਿਹਾ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਸ ਦੁਨੀਆ ‘ਚ ਨਹੀਂ ਰਹੇ, ਪਰ ਲੋਕਾਂ ਦੇ ਦਿਲਾਂ ‘ਚ ਉਹ ਅਜੇ ਵੀ ਜ਼ਿੰਦਾ ਹੈ। ਲੋਕ ਸਿੱਧੂ ਦੇ ਕਈ ਹਿੱਟ ਗੀਤਾਂ ਕਾਰਨ ਉਨ੍ਹਾਂ ਨੂੰ ਯਾਦ ਕਰਦੇ ਹਨ। ਸਿੱਧੂ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਵੀ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

Have something to say? Post your comment

More in Entertainment

ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ

ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਮੋਰਿੰਡਾ ਨਿਵਾਸੀ ਦਰਸ਼ਨ ਸਿੰਘ ਦਾ ਨਿੱਘਾ ਸਵਾਗਤ

ਚੰਡੀਗੜ੍ਹ: "ਵਿਰਸਾ ਪੰਜਾਬ ਦਾ - ਤੀਜ ਸਮਾਰੋਹ 2026"

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ