Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਕਿਯੂ ਉਗਰਾਹਾਂ ਖੇਤੀ ਨੀਤੀ ਨੂੰ ਲੈਕੇ ਚੰਡੀਗੜ੍ਹ ਲਾਵੇਗੀ ਮੋਰਚਾ 

August 30, 2024 08:06 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਦੀ ਮੰਗ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਮੋਰਚੇ ਦੀਆਂ ਤਿਆਰੀਆਂ ਨੂੰ ਲੈਕੇ ਜਥੇਬੰਦੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਕਿਯੂ ਏਕਤਾ ਉਗਰਾਹਾਂ ਨੇ ਪਹਿਲੀ ਸਤੰਬਰ ਤੋਂ ਲੈਕੇ ਪੰਜ ਸਤੰਬਰ ਤੱਕ ਚੰਡੀਗੜ੍ਹ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਸੁਨਾਮ ਨੇੜਲੇ ਪਿੰਡ ਉਗਰਾਹਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੋਈ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦੋ ਸਾਲ ਪਹਿਲਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਖੇਤੀ ਨੀਤੀ ਦਾ ਖਰੜਾ ਸੌਂਪਿਆ ਗਿਆ ਸੀ ਲੇਕਿਨ ਸਰਕਾਰ ਨੇ ਵਾਅਦੇ ਮੁਤਾਬਕ ਕੋਈ ਕਦਮ ਅੱਗੇ ਨਹੀਂ ਵਧਾਇਆ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਖੇਤੀ ਨੀਤੀ ਨੂੰ ਲੈਕੇ ਸਰਕਾਰ ਨੂੰ ਘੇਰਨ ਲਈ ਪਹਿਲੀ ਤੋਂ ਪੰਜ ਸਤੰਬਰ ਤੱਕ ਚੰਡੀਗੜ੍ਹ ਮੋਰਚਾ ਲਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਰਕਾਰ ਨੂੰ ਵਾਅਦੇ ਚੇਤੇ ਕਰਵਾਏ ਜਾ ਸਕਣ। ਕਿਸਾਨ ਆਗੂ ਨੇ ਕਿਹਾ ਕਿ ਖੇਤੀ ਨੀਤੀ ਦੇ ਖਰੜੇ ਵਿੱਚ ਕਿਸਾਨਾਂ ਮਜ਼ਦੂਰਾਂ ਦੇ ਸੁਨਿਹਰੇ ਭਵਿੱਖ ਵਾਲੀਆਂ ਨੀਤੀਆਂ ਮੌਜੂਦ ਹਨ ਜੋਂ ਪੰਜਾਬ ਦੇ ਖੇਤੀ ਮਾਹਿਰਾਂ ਵੱਲੋਂ ਬਣਾਇਆ ਖਰੜਾ ਹੈ,ਪਰ ਪੰਜਾਬ ਸਰਕਾਰ ਪੰਜਾਬ ਦੀ ਖੇਤੀ ਨੀਤੀ ਕਰੋੜਾਂ ਰੁਪਏ ਖਰਚ ਕਰਕੇ ਅਮਰੀਕਾ ਦੇ ਵੱਡੇ ਕਾਰਪੋਰੇਟ ਘਰਾਣਿਆਂ ਤੋਂ ਖੇਤੀ ਨੀਤੀ ਬਣਵਾ ਰਿਹਾ ਹੈ ਜਿਸ ਖੇਤੀ ਨੀਤੀ ਨੇ ਕਿਸਾਨਾਂ ਮਜ਼ਦੂਰਾਂ ਦੇ ਮੂੰਹ ਚੋਂ ਰੋਟੀ ਖੋਹ ਲੈਣੀ ਹੈ ਅਤੇ ਵੱਡੇ ਪੱਧਰ ਤੇ ਪੰਜਾਬ ਦੀ ਜ਼ਮੀਨ ਨੱਪ ਲੈਣੀ ਹੈ, ਪਰ ਪੰਜਾਬ ਦੇ ਸੰਘਰਸ਼ੀ ਲੋਕ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਬਲਾਕ ਆਗੂ ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਪਾਲ ਸਿੰਘ ਦੌਲਾ ਸਿੰਘ ਵਾਲਾ , ਮਹਿੰਦਰ ਸਿੰਘ ਨਮੋਲ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ