Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜੋਗਿੰਦਰ ਸਿੰਘ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ 

August 31, 2024 12:21 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਸੁਨਾਮ ਦੇ ਹੋਏ ਜਨਰਲ ਇਕੱਠ ਵਿੱਚ ਪੁਰਾਣੀ ਕਮੇਟੀ ਭੰਗ ਕਰਕੇ ਜੋਗਿੰਦਰ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ। ਨਵੇਂ ਬਣੇ ਪ੍ਰਧਾਨ ਦਾ ਨਾਮ ਸੰਗਤ ਵੱਲੋਂ ਪੇਸ਼ ਕੀਤਾ ਗਿਆ ਜਿਸ ਦੀ ਤਾਈਦ ਸੇਵਾ ਮੁਕਤ ਥਾਣੇਦਾਰ ਦਰਸ਼ਨ ਸਿੰਘ ਮੱਟੂ ਨੇ ਕੀਤੀ। ਮੀਟਿੰਗ ਵਿੱਚ ਕਈ ਮਤੇ ਪਾਸ ਕੀਤੇ ਗਏ। ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ ਤੋਂ ਇਲਾਵਾ ਖਜਾਨਚੀ ਸੁਰਿੰਦਰ ਸਿੰਘ, ਮੀਤ ਖਜਾਨਚੀ ਤਲਵਿੰਦਰ ਸਿੰਘ ਮੱਟੂ, ਸਰਪ੍ਰਸਤ ਹਰਮੇਲ ਸਿੰਘ ਪੱਪੂ, ਹਰਦੇਵ ਸਿੰਘ ਮੈਨੇਜਰ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਹਰਪਾਲ ਸਿੰਘ, ਜਨਰਲ ਸਕੱਤਰ ਇੰਦਰਜੀਤ ਸਿੰਘ ਕੰਬੋਜ਼, ਸਟੇਜ ਸੈਕਟਰੀ ਦਰਸ਼ਨ ਸਿੰਘ ਮੱਟੂ, ਦਰਸ਼ਨ ਸਿੰਘ ਭੰਗੂ ਪ੍ਰੈਸ ਸਕੱਤਰ, ਮੈਂਬਰ ਧਰਮ ਸਿੰਘ, ਮਲਕੀਤ ਸਿੰਘ ਥਿੰਦ, ਸੁਖਦੇਵ ਸਿੰਘ ਸੁੱਖਾ, ਰਾਮ ਸਿੰਘ, ਮਹਿੰਦਰ ਸਿੰਘ, ਤੇਜਿੰਦਰ ਸਿੰਘ, ਦਵਿੰਦਰ ਸਿੰਘ, ਗੁਰਮੀਤ ਸਿੰਘ, ਡਾਕਟਰ ਸੁਭਾਸ਼ ਚੰਦਰ, ਬਲਵੀਰ ਸਿੰਘ, ਇਸ਼ਵਰ ਚੰਦ, ਗੁਲਜਾਰ ਸਿੰਘ, ਰਜਿੰਦਰ ਸਿੰਘ, ਹਰਮੇਲ ਸਿੰਘ ਲਵਲੀ ਨੂੰ ਬਣਾਇਆ ਗਿਆ। ਇਹ ਜਾਣਕਾਰੀ ਜਨਰਲ ਸਕੱਤਰ ਇੰਦਰਜੀਤ ਸਿੰਘ ਕੰਬੋਜ ਨੇ ਦਿੱਤੀ। ਗੁਰਦੁਆਰਾ ਸੱਚਖੰਡ ਸਾਹਿਬ ਦੇ ਨਵ ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਿਕ ਪ੍ਰਬੰਧਕ ਚਲਾਉਣਗੇ। ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਯਤਨ ਕੀਤੇ ਜਾਣਗੇ।

Have something to say? Post your comment

 

More in Malwa

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ