Sunday, September 08, 2024
BREAKING NEWS
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀਟੋਲ ਪਲਾਜ਼ੇ ‘ਤੇ FASTag ਦੀ ਥਾਂ ‘ਤੇ ਆ ਰਿਹੈ GNSSਕੁਮਕੁਮ ਭਾਗਿਆ ਫੇਮ ਆਸ਼ਾ ਸ਼ਰਮਾ ਦਾ ਹੋਇਆ ਦੇਹਾਂਤ

International

ਪਤੀ-ਪਤਨੀ ਇਕੱਠੇ ਚੱਲੇ ਕੈਨੇਡਾ, ਕੌਰ ਇੰਮੀਗ੍ਰੇਸ਼ਨ ਸਟਾਫ਼ ਨੇ ਦਿੱਤੀ ਵਧਾਈ

August 31, 2024 01:38 PM
Amjad Hussain Khan

ਮੋਗਾ : ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਮੀਲ ਪੱਥਰ ਫਿੱਟ ਕਰਦਿਆਂ ਕੋਠੇ ਚੱਕ ਭਾਗ ਸਿੰਘ ਵਾਲਾ ਪਿੰਡ ਢਿੱਲ਼ਵਾਂ ਕਲ੍ਹਾਂ (ਫਰੀਦਕੋਟ) ਦੇ ਰਹਿਣ ਵਾਲੇ ਪਰਵਿੰਦਰ ਕੌਰ ਤੇ ਉਸਦੇ ਪਤੀ ਅਕਾਸ਼ਦੀਪ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਬਾਇਓਮੈਟ੍ਰਿਕ ਤੋਂ ਬਾਅਦ ਚਾਰ ਘੰਟਿਆਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪਰਵਿੰਦਰ ਕੌਰ ਦਾ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਪਰਵਿੰਦਰ ਕੌਰ ਤੇ ਉਸਦੇ ਪਤੀ ਅਕਾਸ਼ਦੀਪ ਸਿੰਘ ਦੋਨਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ 25 ਮਈ 2024 ਨੂੰ ਅੰਬੈਂਸੀ ਵਿੱਚ ਲਗਾਈ ਤੇ 17 ਜੂਨ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਪਰਵਿੰਦਰ ਕੌਰ ਤੇ ਉਸਦੇ ਪਤੀ ਅਕਾਸ਼ਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

Have something to say? Post your comment