Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਸ਼ਿਆਂ ਵਿਰੁੱਧ ਜੰਗ ਜਾਰੀ: ਜ਼ਿਲ੍ਹਾ ਪੱਧਰੀ ਡਰੱਗ ਡਿਸਪੋਜ਼ਲ ਕਮੇਟੀ ਵਲੋਂ 16 ਮੁਕੱਦਮਿਆ ਵਿੱਚ ਬਰਾਮਦ ਡਰੱਗ ਨੂੰ ਕੀਤਾ ਨਸਟ

September 02, 2024 01:12 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਸ੍ਰੀ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਦੀਆ ਹਦਾਇਤਾਂ ਅਨੁਸਾਰ ਜਿਲ੍ਹਾਂ ਅੰਦਰ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਹੋਏ 16 ਕੇਸਾਂ ਦੇ ਮਾਲ ਮੁਕੱਦਮਾ ਦਾ ਡਰੱਗ ਡਿਸਪੋਜ਼ਲ ਕਮੇਟੀ ਦੀ ਪ੍ਰਧਾਨਗੀ ਹੇਠ ਬਰਾਮਦ ਡਰੱਗ ਨੂੰ ਨਸਟ ਕੀਤਾ ਗਿਆ। ਇਸ ਮੌਕੇ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਲੇਰਕੋਟਲਾ ਸ੍ਰੀ ਵੈਭਵ ਸਹਿਗਲ, ਉਪ ਕਪਤਾਨ ਪੁਲਿਸ (ਇੱਨਵੈਸਟੀਗੇਸ਼ਨ) ਸ੍ਰੀ ਸ਼ਤੀਸ ਕੁਮਾਰ ਦੀ ਨਿਗਰਾਨੀ ਹੇਠ ਨਾਭਾ ਪੇਪਰ ਮਿੱਲ ਮਾਲੇਰਕੋਟਲਾ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਨਸ਼ਟ ਕੀਤਾ ਗਿਆ। ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਡਰੱਗ ਡਿਸਪੋਜ਼ਲ ਕਮੇਟੀ ਵਲੋਂ 102 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ, 40 ਨਸੀਲੀਆਂ ਗੋਲੀਆ, 2.450 ਕਿੱਲੋਗ੍ਰਾਮ ਸੁਲਫਾ, 728 ਗ੍ਰਾਮ ਹੈਰੋਇਨ, ਐਨ.ਡੀ.ਪੀ.ਐਸ. ਐਕਟ ਅਧੀਨ ਦਰਜ 16 ਮੁਕੱਦਮਿਆ ਦੇ ਮਾਲ ਮੁਕੱਦਮਾ ਨੂੰ ਨਸ਼ਟ ਕੀਤਾ ਗਿਆ ਹੈ

Have something to say? Post your comment

 

More in Malwa

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ, ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਵਿਧਾਇਕ ਬਾਜ਼ੀਗਰ ਵੱਲੋਂ ਨਵੇਂ ਦਫਤਰ ਦਾ ਉਦਘਾਟਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਲਹਿਰਾਂ ਹਲਕੇ ਅੰਦਰ ਵਿਰੋਧੀ ਪਾਰਟੀਆਂ ਨੂੰ ਝਟਕਾ, ਸੈਂਕੜੇ ਪਰਿਵਾਰ "ਆਪ" 'ਚ ਸ਼ਾਮਿਲ

ਐਸ.ਐਸ.ਪੀ. ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਪੱਧਰੀ ਸੰਮੇਲਣ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਜਿ਼ਲ੍ਹਾ ਮਾਲੇਰਕੋਟਲਾ ਦੀ ਨਿਯੁਕਤੀ ਕੀਤੀ ਗਈ

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਕਾਲਾ ਬਸਪਾ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਹੋਏ ਸ਼ਾਮਲ

ਬਰਨਾਲਾ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਖਾਲੀ ਕਰਵਾਇਆ ਕੰਪਲੈਕਸ