Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਐਲਾਨਿਆ ਉਤਰਾਧਿਕਾਰੀ

September 02, 2024 03:52 PM
SehajTimes

ਅੰਮ੍ਰਿਤਸਰ : ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਇਸ ਸਬੰਧੀ ਸਮੂਹ ਸੇਵਾ ਇੰਚਾਰਜਾਂ ਨੂੰ ਪੱਤਰ ਭੇਜਿਆ ਗਿਆ ਹੈ,

 

ਜਿਸ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ। ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਹਜ਼ੂਰ ਮਹਾਰਾਜ ਜੀ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਤੇ ਪਿਆਰ ਮਿਲਿਆ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਇਹ ਵੀ ਕਾਮਨਾ ਅਤੇ ਬੇਨਤੀ ਕੀਤੀ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਵੀ ਸੰਤ ਸਤਿਗੁਰੂ ਵਜੋਂ ਸੇਵਾ ਕਰਨ ਵਿੱਚ ਇਹੋ ਜਿਹਾ ਹੀ ਪਿਆਰ ਅਤੇ ਸਨੇਹ ਬਖ਼ਸ਼ਿਆ ਜਾਵੇ।

 

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ