Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Haryana

5 ਅਕਤੂਬਰ ਨੂੰ ਹੋਵੇਗਾ ਹਰਿਆਣਾ ਵਿਧਾਨਸਭਾ ਦਾ ਚੋਣ : ਪੰਕਜ ਅਗਰਵਾਲ

September 02, 2024 04:00 PM
SehajTimes

ਨੋਟੀਫਿਕੇਸ਼ਨ ਤੇ ਨਾਮਜਦਗੀ ਪ੍ਰਕ੍ਰਿਆ ਦੇ ਪ੍ਰੋਗ੍ਰਾਮ ਵਿਚ ਨਹੀਂ ਹੈ ਕੋਈ ਬਦਲਾਅ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨਸਭਾ ਚੋਣ ਦੇ ਪ੍ਰੋਗ੍ਰਾਮ ਵਿਚ ਸੋਧ ਕੀਤਾ ਹੈ। ਹੁਣ ਵੋਟਿੰਗ 1 ਅਕਤੂਬਰ, 2024 ਦੀ ਥਾਂ 5 ਅਕਤੂਬਰ ਨੂੰ ਹੋਣਗੇ ਅਤੇ ਚੋਣ ਨਤੀਜੇ 8 ਅਕਤੂਬਰ ਨੂੰ ਐਲਾਨ ਕੀਤੇ ਜਾਣਗੇ। ਚੋਣ ਪ੍ਰਕ੍ਰਿਆ 10 ਅਕਤੂਬਰ ਤਕ ਪੂਰੀ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਹਾਲਾਂਕਿ ਕਮਿਸ਼ਨ ਚੋਣ ਪ੍ਰਕ੍ਰਿਆ ਲਈ ਨੋਟੀਫਿਕੇਸ਼ਨ ਪਹਿਲਾਂ ਦੀ ਤਰ੍ਹਾ ਹੀ 5 ਸਤੰਬਰ ਨੂੰ ਜਾਰੀ ਕੀਤੀ ਜਾਵੇਗੀ। ਨਾਮਜਦਗੀ 12 ਸਤੰਬਰ ਤਕ ਜਮ੍ਹਾਂ ਕਰਾਏ ਜਾ ਸਕਦੇ ਹਨ। 13 ਸਤੰਬਰ ਨੁੰ ਨਾਮਜਦਗੀ ਪੱਤਰਾਂ ਦੀ ਸਮੀਖਿਆ ਕੀਤੀ ਜਾਵੇਗੀ। 16 ਸਤੰਬਰ ਤਕ ਨਾਮਜਦਗੀ ਵਾਪਸ ਲਏ ਜਾ ਸਕਦੇ ਹਨ।

ਉਨ੍ਹਾਂ ਨੇ ਦਸਿਆ ਕਿ ਚੋਣ ਲਈ 27 ਅਗਸਤ ਨੂੰ ਵੋਟਰ ਲਿਸਟ ਦਾ ਪ੍ਰਕਾਸ਼ਨ ਵਿਭਾਗ ਵੱਲੋਂ ਕੀਤਾ ਜਾ ਚੁੱਕਾ ਹੈ। ਫਿਰ ਵੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੋਟਰ ਲਿਸਟ ਦਾ ਅਵਲੋਕਨ ਕਰਨ ਅਤੇ ਕੋਈ ਇਤਰਾਜ ਹੈ ਤਾਂ ਬੀਐਲਓ ਰਾਹੀਂ ਨਿਰਧਾਰਿਤ ਫਾਰਮ ਵਿਚ ਜਿਲ੍ਹਾ ਚੋਣ ਰਜਿਸਟ੍ਰੇਸ਼ਣ ਅਧਿਕਾਰੀ ਦੇ ਕੋਲ ਭਿਜਵਾਉਣਾ ਯਕੀਨੀ ਕਰਨ। ਵੋਟ ਪਾਉਣ ਲਈ ਵੋਟਰ ਲਿਸਟ ਵਿਚ ਨਾਂਅ ਸ਼ਾਮਿਲ ਹੋਣਾ ਜਰੂਰੀ ਹੈ। ਸਿਰਫ ਉਹੀ ਵਿਅਕਤੀ ਵੋਟ ਪਾ ਸਕਦਾ ਹੈ, ਜਿਸ ਦਾ ਨਾਂਅ ਵੋਟਰ ਲਿਸਟ ਵਿਚ ਦਰਜ ਹੈ। ਵੋਟਰ ਪਹਿਚਾਣ ਪੱਤਰ ਦੇ ਬਿਨ੍ਹਾਂ ਵੀ 12 ਹੋਰ ਵੈਕਲਪਿਕ ਦਸਤਾਵੇਜਾਂ ਨਾਲ ਵੀ ਵੋਟ ਕੀਤੀ ਜਾ ਸਕਦੀ ਹੈ। ਮੁੱਖ ਚੋਣ ਅਧਿਕਾਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਤੰਤਰ ਦੇ ਇਸ ਮਹਾਪਰਵ ਵਿਚ ਵੋਟ ਪਾ ਕੇ ਆਪਣੀ ਭਾਗੀਦਾਰੀ ਯਕੀਨੀ ਕਰਨ।

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ