Wednesday, September 17, 2025

Malwa

ਸੁਨਾਮ ਵਿਖੇ, ਤਿੰਨ ਰੋਜ਼ਾ ਗ੍ਰੰਥੀ ਸਥਾਪਨਾ ਦਿਵਸ ਸਮਾਗਮਾਂ ਦੀ ਸ਼ੁਰੂਆਤ 

September 02, 2024 05:29 PM
SehajTimes
ਸੁਨਾਮ : ਸੋਮਵਾਰ ਨੂੰ ਗੁਰਦੁਆਰਾ ਨਾਮਦੇਵ ਸਾਹਿਬ ਸੁਨਾਮ ਵਿਖੇ ਗ੍ਰੰਥੀ ਸਭਾ ਵੱਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰੰਥੀ ਸਥਾਪਨਾ ਦਿਵਸ ਮਹਾਨ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਹੋਈ । ਇਹ ਸਮਾਗਮ ਤਿੰਨ ਦਿਨ ਲਈ ਚੱਲੇਗਾ ਚਾਰ ਸਤੰਬਰ ਨੂੰ ਗੁਰਮਤਿ ਸਮਾਗਮ ਦੀ ਸਮਾਪਤੀ ਕੀਤੀ ਜਾਵੇਗੀ | ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਏ ਅਤੇ ਕਥਾਵਾਚਕ ਭਾਗ ਲੈਣਗੇ ਗੁਰਮਤਿ ਸਮਾਗਮ ਨੂੰ ਮੁੱਖ ਰੱਖਦਿਆਂ ਹੋਇਆਂ ਸਮੁੱਚੇ ਗ੍ਰੰਥੀ ਸਿੰਘਾਂ ਵੱਲੋਂ ਇੱਕ ਵਿਸ਼ਾਲ ਮੀਟਿੰਗ ਰੱਖੀ ਗਈ, ਜਿਸ ਵਿੱਚ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ, ਭਾਈ ਅਵਤਾਰ ਸਿੰਘ ਜੀ ਸਰਕਲ ਪ੍ਰਧਾਨ, ਭਾਈ ਸਵਰਨ ਸਿੰਘ ਜੀ ਮੀਤ ਪ੍ਰਧਾਨ, ਭਾਈ ਹਰਪ੍ਰੀਤ ਸਿੰਘ ਖਜਾਨਚੀ, ਸਕੱਤਰ ਭਾਈ ਚਮਕੌਰ ਸਿੰਘ,ਮੀਤ ਸਕੱਤਰ ਬੀਬੀ  ਗੁਰਪ੍ਰੀਤ ਕੌਰ, ਪ੍ਰੈਸ ਸਕੱਤਰ ਭਾਈ ਬਲਜਿੰਦਰ ਸਿੰਘ ਬੰਟੀ, ਸਟੇਜ ਸਕੱਤਰ ਭਾਈ ਗੁਰਪ੍ਰੀਤ ਸਿੰਘ, ਭਾਈ ਭਗਵੰਤ ਸਿੰਘ  ਚੰਦੜ, ਜੁਆਇੰਟ ਸਕੱਤਰ ਭਾਈ ਹਰਵਿੰਦਰ ਸਿੰਘ, ਲਾਲ ਸਿੰਘ ਜੱਸਲ, ਤਰਲੋਚਨ ਸਿੰਘ ਮੋਹਲ, ਭਾਈ ਗੁਰਪ੍ਰੀਤ ਸਿੰਘ ਸ਼ੇਰੋ, ਭਾਈ ਰਾਜੂ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਤਿਨਾਮ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਬਲਵੀਰ ਸਿੰਘ ਮੱਤੀ, ਭਾਈ ਰਾਜਬੀਰ ਸਿੰਘ, ਭਾਈ ਜਸਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਅਨਮੋਲ ਸਿੰਘ, ਭਾਈ ਹਰਮਨ ਸਿੰਘ ਬੱਲਰਾਂ ਆਦਿ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ