Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

ਕਲਗੀਧਰ ਸਕੂਲ ਦੇ ਬੱਚਿਆਂ ਨੇ ਖੇਡਾਂ 'ਚ ਜਿੱਤੇ ਮੈਡਲ 

September 02, 2024 05:35 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਕਲਗੀਧਰ ਪਬਲਿਕ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਜਿੱਤੇ। ਸਕੂਲ ਪ੍ਰਬੰਧਕਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਤੈਰਾਕੀ ਮੁਕਾਬਲਿਆਂ ਵਿੱਚ ਪ੍ਰਭਦੀਪ ਸਿੰਘ ਨੇ ਵਰਗ- 17 ਵਿੱਚ ਵੱਖ-ਵੱਖ ਈਵੈਂਟ(400 ਮੀਟਰ ਫਰੀ ਸਟਾਇਲ, 200 ਮੀਟਰ ਫਰੀ ਸਟਾਇਲ,50 ਮੀਟਰ ਬਟਰਫਲਾਈ)ਵਿੱਚ ਭਾਗ ਲੈ ਕੇ ਸਾਰੇ  ਮੁਕਾਬਲਿਆਂ ਵਿੱਚ ਕਾਂਸੀ ਦੇ ਮੈਡਲ ਹਾਸਿਲ ਕੀਤੇ। ਏਕਮ ਵੀਰ ਸਿੰਘ ਨੇ ਵਰਗ- 17 ਦੇ ਵਿੱਚ  50 ਮੀਟਰ ਬਟਰ ਫਲਾਈ ਵਿੱਚ ਸਿਲਵਰ ਮੈਡਲ, 100 ਮੀਟਰ ਬਟਰ ਫਲਾਈ ਵਿੱਚ ਗੋਲਡ ਮੈਡਲ ਅਤੇ 200 ਮੀਟਰ ਬਟਰਫਲਾਈ ਵਿੱਚ ਕਾਂਸੀ ਦਾ ਮੈਡਲ ਹਾਸਿਲ ਕਰਕੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਹ ਦੋਨੋਂ ਬੱਚੇ ਪਿਛਲੇ ਤਿੰਨ ਸਾਲਾਂ ਤੋਂ ਤੈਰਾਕੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਰਹੇ ਹਨ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ,ਚੇਅਰਪਰਸਨ ਜਸਵੰਤ ਕੌਰ ਹਰੀਕਾ, ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ, ਡੀਪੀਈ ਪਰਮਿੰਦਰ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਜਿਆਦਾ ਬੱਚਿਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲਿਆਂਦਾ ਜਾਵੇਗਾ। ਇਸ ਸਮੇਂ ਮਨਜੀਤ ਸਿੰਘ, ਸੱਤਪਾਲ ਸਿੰਘ ਅਤੇ  ਸਟਾਫ ਮੈਂਬਰ ਵੀ ਹਾਜ਼ਰ ਸਨ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ