Wednesday, September 17, 2025

Education

ਏ.ਪੀ.ਜੇ. ਪਬਲਿਕ ਸਕੂਲ ਵਿਖੇ ਦੋ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਆਯੋਜਨ

September 03, 2024 12:31 PM
SehajTimes

ਖਰੜ : ਏਪੀਜੇ ਸਕੂਲ ਵਿਖੇ ਦੋ ਰੋਜ਼ਾ ਲਾਇਨ ਕੁਐਸਟ ਸਿਖਲਾਈ ਵਰਕਸ਼ਾਪ ਲਾਇਨਜ਼ ਕਲੱਬ (ਮੋਹਾਲੀ) ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ। 31 ਅਗਸਤ ਨੂੰ ਰਸਮੀ ਉਦਘਾਟਨ ਕੀਤਾ ਗਿਆ ਜਿਸ ਵਿੱਚ ਸਾਰੇ ਲਾਇਨਜ਼ ਕਲੱਬ ਦੇ ਮੈਂਬਰ ਅਤੇ ਡੈਲੀਗੇਟ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਲੈਂਪ ਲਾਈਟਨਿੰਗ ਅਤੇ ਇਨਵੋਕੇਸ਼ਨ ਸ਼ਾਮਿਲ ਸੀ। ਸ਼੍ਰੀਮਤੀ ਰਤਨਾ ਚੌਧਰੀ ਟ੍ਰੇਨਰ ਸਨ ਜਿਨਾਂ ਨੇ ਸਕੂਲ ਦੇ ਅਧਿਆਪਕਾਂ ਨੂੰ ਇਕ ਲਾਭਕਾਰੀ ਅਤੇ ਇੰਟਰੈਕਟਿਵ ਸਿਖਲਾਈ ਦਿੱਤੀ। ਇਸ ਪ੍ਰੋਗਰਾਮ ਵਿੱਚ ਸ਼ਾਮਿਲ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਸਿਖਲਾਈ ਤਕਨੀਕਾਂ ਨਾਲ ਆਪਣੇ ਆਪ ਨੂੰ ਅਪਡੇਟ ਕਰਨ ਦਾ ਸੁਨਹਿਰੀ ਮੌਕਾ ਮਿਲਿਆ। ਇਸ ਪ੍ਰੋਗਰਾਮ ਵਿੱਚ ਕਿਸ਼ੋਰ ਅਵਸਥਾ ਦੇ ਬੱਚਿਆਂ ਨੂੰ ਕਿਸ ਤਰ੍ਹਾਂ ਸਮਝਿਆ ਜਾਂ ਸਮਝਾਇਆ ਜਾਵੇ ਤਾਂ ਜੋ ਉਹ ਆਉਣ ਵਾਲੇ ਸਮੇਂ ਵਿੱਚ ਸਮਾਜ ਦੇ ਇੱਕ ਸਫਲ ਅਤੇ ਸਮਰਪਿਤ ਮੈਂਬਰ ਬਣ ਸਕਣ। ਲਾਈਨਸ ਕਲੱਬ ਦੇ ਮੈਂਬਰਜ਼ ਨੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਜਸਵੀਰ ਚੰਦਰ ਜੀ ਦਾ ਦਿਲੋਂ ਧੰਨਵਾਦ ਕੀਤਾ ਕਿ ਉਹਨਾਂ ਨੇ ਸਕੂਲ ਦੇ ਵਿੱਚ ਇਸ ਟਰੇਨਿੰਗ ਵਰਕਸ਼ਾਪ ਨੂੰ ਆਯੋਜਿਤ ਕਰਨ ਦਾ ਮਾਣ ਬਖਸ਼ਿਆ।

 

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ