Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਲਾਵਾਰਸ ਹਾਲਤ ਵਿੱਚ ਮਿਲੀ ਨਵਜੰਮੀ ਬੱਚੀ

September 03, 2024 05:18 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਵੱਲੋਂ ਦੱਸਿਆ ਗਿਆ ਕਿ ਮਿਤੀ 31 ਅਗਸਤ ਨੂੰ ਥਾਣਾ ਫਤਹਿਗੜ੍ਹ ਸਾਹਿਬ ਵੱਲੋਂ ਲਾਵਾਰਿਸ ਹਾਲਤ ਵਿੱਚ ਮਿਲੀ ਬੱਚੀ ਬਾਰੇ ਸੂਚਨਾ ਪ੍ਰਾਪਤ ਹੋਈ ਸੀ। ਉਹਨਾਂ ਦੱਸਿਆ ਕਿ ਇਹ ਬੱਚੀ ਜੋਤੀ ਸਰੂਪ ਮੋੜ ਤੋਂ ਥੋੜੀ ਦੂਰ ਚੋਏ ਦੇ ਨਾਲ ਬਣੇ ਪਾਰਕ ਦੇ ਵਿੱਚ ਪੋੜੀਆਂ ਕੋਲੋਂ ਰਾਤ ਲਗਭਗ 08:30 ਵਜੇ ਮਿਲੀ, ਜੋ ਕਪੜੇ ਵਿੱਚ ਲਿਪਟੀ ਹੋਈ ਸੀ।

ਇਸ ਤੋਂ ਬਾਅਦ ਬੱਚੀ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖਿਲ ਕਰਵਾਇਆ ਗਿਆ। ਬੱਚੀ ਸਬੰਧੀ ਡੀ.ਡੀ.ਆਰ. ਕੱਟੀ ਜਾ ਚੁੱਕੀ ਹੈ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਬੱਚੀ ਦੇ ਮਾਪਿਆਂ ਬਾਰੇ ਜਾਣਦਾ ਹੈ ਤਾਂ ਉਹ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਸਿੱਧੇ ਤੌਰ 'ਤੇ ਜਾਂ ਟੈਲੀਫੋਨ ਨੰ. 99143-10010 'ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਜੋ ਇਸ ਬੱਚੀ ਨੂੰ ਉਸਦੇ ਮਾਪਿਆਂ ਤੱਕ ਪਹੁੰਚਾਇਆ ਜਾ ਸਕੇ।

 
 

Have something to say? Post your comment