Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨੈਸ਼ਨਲ ਲੋਕ ਅਦਾਲਤ 14 ਸਤੰਬਰ ਨੂੰ

September 03, 2024 05:50 PM
SehajTimes

ਐਸ.ਏ.ਐਸ.ਨਗਰ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14.09.2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।
 ਇਸ ਸਬੰਧ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਮਿਊਂਸੀਪਲ ਕਾਰਪੋਰੇਸ਼ਨ, ਟੈਲੀਫੋਨ, ਬੈਂਕ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਤ ਕੇਸਾਂ ਨੂੰ ਮਿਤੀ 14.09.2024 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ।
    ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਨ੍ਹਾਂ ਕੇਸਾਂ ਦੇ ਫੈਸਲੇ ਖਿਲਾਫ਼ ਕੋਈ ਅਪੀਲ ਨਹੀ ਹੁੰਦੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ