Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਪੀ.ਟੀ. ਇੰਸਟ੍ਰਕਟਰ ਅਤੇ ਸੇਵਾਦਾਰ-ਕਮ-ਸਫਾਈ ਸੇਵਕ ਦੀ ਹੋਵੇਗੀ ਭਰਤੀ

September 03, 2024 07:39 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ11 ਮਹੀਨਿਆਂ ਲਈ ਠੇਕੇ ਦੇ ਅਧਾਰ 'ਤੇ ਪੀ.ਟੀ.ਇੰਸਟ੍ਰਕਟਰ ਅਤੇ ਸੇਵਾਦਾਰ-ਕਮ-ਸਫਾਈ ਸੇਵਕ ਦੀ ਨਿਯੁਕਤੀ ਕੀਤੀ ਜਾਣੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗਰੁੱਪ ਕੈਪਟਨ ਦਵਿੰਦਰ ਸਿੰਘ (ਰਿਟਾ.) ਨੇ ਦੱਸਿਆ ਕਿ ਪੀ.ਟੀ.ਇੰਸਟ੍ਰਕਟਰ ਦੀ ਇੱਕ ਅਸਾਮੀ ਲਈ ਲੌਂਗ ਪੀ.ਟੀ.ਆਈ ਕੋਰਸ/ਬੀ.ਪੀ.ਐਡ/ਐਮ.ਪੀ.ਐਡ ਦੀ ਵਿੱਦਿਅਕ ਯੋਗਤਾ ਹੋਣੀ ਚਾਹੀਦੀ ਹੈ ਅਤੇ ਸੇਵਾਦਾਰ-ਕਮ-ਸਫਾਈ ਸੇਵਕ ਦੀ ਇੱਕ ਅਸਾਮੀ ਲਈ ਉਮੀਦਵਾਰ ਅੱਠਵੀ ਪਾਸ ਹੋਣਾ ਚਾਹੀਦਾ ਹੈ।

ਇਸ ਸਬੰਧੀ ਚਾਹਵਾਨ ਉਮੀਦਵਾਰ ਜੋ ਯੋਗਤਾ ਰੱਖਦੇ ਹੋਣ ਉਹ ਆਪਣੀਆਂ ਅਰਜ਼ੀਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਨੇੜੇ ਬੱਚਤ ਭਵਨ, ਫ਼ਤਹਿਗੜ੍ਹ ਸਾਹਿਬ ਵਿਖੇ ਮਿਤੀ 17 ਸਤੰਬਰ 2024 ਸ਼ਾਮ 04 ਵਜੇ ਤੱਕ ਦੇ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪਹਿਲ ਦਿੱਤੀ ਜਾਵੇਗੀ।

 
 

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ