Wednesday, December 17, 2025

Chandigarh

ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

September 04, 2024 01:01 PM
SehajTimes

ਡੇਰਾਬੱਸੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਡੇਰਾਬੱਸੀ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ), ਖੋ-ਖੋ ਦੇ ਮੁਕਾਬਲੇ ਕਰਵਾਏ ਗਏ।
    ਸ੍ਰੀ ਰੁਪੇਸ਼ ਕੁਮਾਰ ਬੇਗੜਾ ਜ਼ਿਲ੍ਹਾ ਖੇਡ ਅਫਸਰ ਨੇ ਹੋ ਰਹੇ ਖੇਡ ਮੁਕਾਬਲਿਆਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੋਂਸਲਾ ਅਫਜਾਈ ਕੀਤਾ ਗਈ ਅਤੇ ਵੱਧ ਤੋ ਵੱਧ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਲਈ ਪ੍ਰੇਰਿਤ ਕੀਤਾ ਗਿਆ। ਇਹਨਾ ਖੇਡ ਮੁਕਾਬਲਿਆਂ ਦੇ ਅੱਜ ਦੇ ਨਤੀਜੇ ਹੇਠ ਲਿਖੇ ਅਨੁਸਾਰ ਹੈ:

ਐਥਲੈਟਿਕਸ ਅੰਡਰ-17 ਲੜਕੇ


  1. 100 ਮੀਟਰ: ਪਿਯੂਸ਼ ਨੇ ਪਹਿਲਾਂ ਸਥਾਨ, ਸੁਨੀਲ ਨੇ ਦੂਜਾ ਸਥਾਨ ਅਤੇ ਪ੍ਰਿੰਸ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
    2. 400 ਮੀਟਰ: ਰਣਵਿਜੈ ਸਿੰਘ ਨੇ ਪਹਿਲਾ ਸਥਾਨ, ਸਾਹਿਬਜੀਤ ਨੇ ਦੂਜਾ ਸਥਾਨ, ਲਕਸ਼ਿਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ
     
  2. ਐਥਲੈਟਿਕਸ ਅੰਡਰ-17 ਲੜਕੀਆਂ
    1. 400 ਮੀਟਰ: ਚਾਂਦਨੀ  ਪਹਿਲਾਂ ਸਥਾਨ, ਨੀਰਜ ਦੂਜਾ ਸਥਾਨ ਅਤੇ ਸਿਮਨਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ
    2. 800 ਮੀਟਰ: ਗੁਰਸ਼ਰਨ ਕੌਰ ਪਹਿਲਾ ਸਥਾਨ, ਸੁਖਪ੍ਰੀਤ ਕੌਰ ਦੂਜਾ ਸਥਾਨ, ਮਾਨਸੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ  
         ਖੋ ਖੋ ਅੰਡਰ-14 ਚ ਤਸਿੰਬਲੀ ਨੇ ਬੱਲੋਪੁਰ ਨੂੰ ਹਰਾਇਆ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ