Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਅਲਾਮੰਦੀਪੁਰ ਵਿੱਚ 10 ਸਤੰਬਰ ਤੋਂ ਸੁਰੂ ਹੋਵੇਗਾ ਗੁੱਗਾ ਮਾੜੀ ਦਾ ਮੇਲਾ

September 04, 2024 02:31 PM
ਅਮਰਜੀਤ ਰਤਨ

ਘਨੌਰ : ਪਿੰਡ ਅਲਾਮੰਦੀਪੁਰ ਵਿੱਚ ਸਾਲਾਨਾ ਗੁੱਗਾ ਮਾੜੀ ਮੇਲਾ 10 ਸਤੰਬਰ ਨੂੰ ਆਰੰਭ ਹੋਵੇਗਾ। ਮੇਲੇ ਦਾ ਪੋਸਟਰ ਜਾਰੀ ਕਰਦਿਆਂ ਭਗਤ ਹਰਬਲਾਸ ਸ਼ਰਮਾ ਨੇ ਦੱਸਿਆ ਕਿ ਮੇਲੇ ਵਿੱਚ 10 ਸਿਤੰਬਰ ਨੂੰ ਖੇੜੇ ਬਾਬੇ ਦੀ ਚੌਂਕੀ, 11 ਸਿਤੰਬਰ ਨੂੰ ਗੁੱਗਾ ਜਾਹਰ ਪੀਰ ਦੀ ਚੌਂਕੀ ਹੋਵੇਗੀ ਅਤੇ 14 ਸਤੰਬਰ ਤੋਂ ਸੁਰੂ ਹੋ ਕੇ 16 ਸਿਤੰਬਰ ਨੂੰ ਬਾਗੜ ਯਾਤਰਾ ਵਾਪਿਸ ਆਉਣ ਤੱਕ ਪ੍ਰੋਗਰਾਮ ਹੋਵੇਗਾ। ਉਹਨਾਂ ਦੱਸਿਆ ਕਿ 12 ਸਿਤੰਬਰ ਨੂੰ ਪ੍ਰਸਿੱਧ ਗਾਇਕ ਸੁਰਮਾਨ ਦਾ ਖੁੱਲਾ ਅਖਾੜਾ ਲਗੇਗਾ।
ਇਸ ਮੌਕੇ ਰਾਜਾ, ਰਣਜੀਤ ਸਿੰਘ, ਹਰਚੰਦ ਸਿੰਘ, ਜਸਵੀਰ ਸਿੰਘ, ਜੈਲਾ ਖਾਨ, ਬਲਜਿੰਦਰ ਸਿੰਘ ਲਾਡੀ, ਰਣ ਸਿੰਘ ਨੰਬਰਦਾਰ, ਭੁਪਿੰਦਰ ਸਿੰਘ, ਜਗਤਾਰ ਸਿੰਘ, ਹਰਭਜਨ ਸਿੰਘ, ਜਗਤਾਰ ਸਿੰਘ, ਸੁਖਜੀਤ ਸਿੰਘ, ਰਵਨੀਤ ਸਿੰਘ, ਜਰਨੈਲ ਸਿੰਘ, ਅਰਵਿੰਦਰ ਸਿੰਘ, ਗੁਲਜਾਰ ਸਿੰਘ, ਗਿਆਨ ਚੰਦ, ਸੰਦੀਪ ਸਿੰਘ, ਮਲਕੀਤ ਸਿੰਘ, ਰਵਿੰਦਰ ਸਿੰਘ, ਗੈਰੀ, ਬਿੱਲੂ ਸਿੰਘ, ਸਿਮਰਨਜੀਤ ਸਿੰਘ, ਕੇਮੀ ਸ਼ਰਮਾ, ਨਵੀ ਸ਼ਰਮਾ, ਦੇਵੀ ਲਾਲ, ਕਰਨ ਸ਼ਰਮਾ, ਲਵਿਸ਼ ਸ਼ਰਮਾ ਗੌਰਵ ਸ਼ਰਮਾ, ਹਰਪ੍ਰੀਤ ਸਿੰਘ ਆਦਿ ਹਾਜਰ ਸਨ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ