Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਇੰਡੀਅਨ ਸੋਸਾਇਟੀ ਫਾਰ ਅਸਿਸਟਡ ਰੀਪ੍ਰੋਡਕਸ਼ਨ ਚੰਡੀਗੜ੍ਹ ਵੱਲੋਂ 9ਵੀਂ ਰਾਸ਼ਟਰੀ ਭਰੂਣ ਵਿਗਿਆਨ ਕਾਨਫਰੰਸ ਦੀ ਮੇਜ਼ਬਾਨੀ

September 04, 2024 08:24 PM
SehajTimes

ਮੋਹਾਲੀ : ਇੰਡੀਅਨ ਸੋਸਾਇਟੀ ਫਾਰ ਅਸਿਸਟਡ ਰੀਪ੍ਰੋਡਕਸ਼ਨ (ISAR) ਮੋਹਾਲੀ ਵਿਖੇ 31 ਅਗਸਤ ਅਤੇ 1 ਸਤੰਬਰ, 2024 ਨੂੰ 9ਵੀਂ ਰਾਸ਼ਟਰੀ ਭਰੂਣ ਵਿਗਿਆਨ ਕਾਨਫਰੰਸ ਆਯੋਜਨ ਕੀਤਾ ਗਿਆ। ਜਿਸ ਵਿੱਚ ਚੰਡੀਗੜ੍ਹ  ਤੋਂ ਇਲਾਵਾ ਪੂਰੇ ਦੇਸ਼ ਭਰ ਦੇ 350 ਤੋਂ ਵੱਧ ਪ੍ਰਤੀਭਾਗੀਆ ਨੇ ਭਾਗ ਲਿਆ।

ਇਸ ਸਾਲ ਦੀ ਕਾਨਫਰੰਸ ਚੰਡੀਗੜ੍ਹ ਚੈਪਟਰ ਦੁਆਰਾ ਇੰਡੀਅਨ ਸੋਸਾਇਟੀ ਫਾਰ ਅਸਿਸਟਡ ਰੀਪ੍ਰੋਡਕਸ਼ਨ  ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ ਸੀ ਅਤੇ "ਆਈਵੀਐਫ ਲੈਬ ਵਿੱਚ ਏਆਈ ਦੀ ਵਰਤੋਂ: ਕੁਸ਼ਲਤਾ ਅਤੇ ਨਤੀਜਿਆਂ ਵਿੱਚ ਵਾਧਾ," "ਜੈਨੇਟਿਕਸ ਬਾਇਓਪਸੀ ਅਤੇ ਪਰੇ," ਅਤੇ ਵਿਸ਼ਿਆਂ 'ਤੇ ਪ੍ਰੀ-ਕਾਨਫਰੰਸ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ ਸੀ।

ਕਾਨਫਰੰਸ ਵਿੱਚ ਪੇਪਰ ਅਤੇ ਪੋਸਟਰ ਪੇਸ਼ਕਾਰੀਆਂ ਵੀ ਸ਼ਾਮਲ ਸਨ । ਇਸ ਮੌਕੇ ਇੰਡੀਅਨ ਸੋਸਾਇਟੀ ਫਾਰ ਅਸਿਸਟਡ ਰੀਪ੍ਰੋਡਕਸ਼ਨ ਦੇ ਪ੍ਰਧਾਨ  ਡਾ: ਅਮਿਤ ਪਟਕੀ ਵੱਲੋਂ ਉੱਤਮ ਖੋਜਕਰਤਾਵਾਂ ਨੂੰ ਉਹਨਾਂ ਦੀਆਂ ਅਹਿਮ ਖੋਜਾਂ ਦੇ ਸਦਕਾ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿੱਚ
ਲਿਓ ਸਵੀ ਲਿਆਨ (ਸਿੰਗਾਪੁਰ) ਸਟੇਫਾਨੋ ਕੈਨੋਸਾ (ਇਟਲੀ) ਅਤੇ ਅਲਪੇਸ਼ ਦੋਸ਼ੀ (ਯੂ.ਕੇ.) ਸਮੇਤ ਅੰਤਰਰਾਸ਼ਟਰੀ ਬੁਲਾਰਿਆਂ ਨੇ ਭਰੂਣ ਵਿਗਿਆਨ ਦੇ ਨਵੀਨਤਮ ਵਿਸ਼ਿਆਂ 'ਤੇ ਭਾਸ਼ਣ ਦਿੱਤੇ।

ਡਾਕਟਰ ਨਿਰਮਲ ਭਸੀਨ ਨੇ ਮਾਹਿਰਾਂ ਦੀ ਇੱਕ ਟੀਮ ਦੇ ਨਾਲ ਟਰਾਂਸਜੈਂਡਰ ਦੇ ਮਾਤਾ-ਪਿਤਾ ਅਤੇ ਰਿਸ਼ਤੇ ਦੇ ਅਧਿਕਾਰਾਂ ਬਾਰੇ ਚਰਚਾ ਕਰਨ ਅਤੇ ਸਮਾਵੇਸ਼ ਅਤੇ ਵਿਭਿੰਨਤਾ ਪ੍ਰਤੀ ਇੰਡੀਅਨ ਸੋਸਾਇਟੀ ਫਾਰ ਅਸਿਸਟਡ ਰੀਪ੍ਰੋਡਕਸ਼ਨ  ਦੀ ਵਚਨਬੱਧਤਾ ਨੂੰ ਉਜਾਗਰ ਕਰਨ ਲਈ ਐੱਮ.ਐਕਸ ਧਨੰਜੈ ਚੌਹਾਨ ਨਾਲ ਗੱਲਬਾਤ ਵਿੱਚ ਇੱਕ ਵਿਸ਼ੇਸ਼ ਫੋਰਮ ਦਾ ਸੰਚਾਲਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ  ਕਾਨਫਰੰਸ   ਵਿੱਚ ਡਾ: ਚਾਰੁਦੱਤ ਜੋਸ਼ੀ,ਡਾ: ਗੁਲਪ੍ਰੀਤ ਕੌਰ ਬੇਦੀ,ਡਾ: ਪੂਜਾ ਮਹਿਤਾ,ਡਾ: ਰਿੰਮੀ ਸਿੰਗਲਾ,
ਡਾ: ਪਰਮਿੰਦਰ ਕੌਰ ਨੇ ਬਾਂਝਪਨ (ਕਲੀਨਿਕਲ ਅਤੇ ਭਰੂਣ ਵਿਗਿਆਨ) ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ 

Have something to say? Post your comment

 

More in Chandigarh

ਮਿਉਂਸੀਪਲ ਕਮੇਟੀ ਵਿੱਚ ਮਮਤਾ ਦਿਵਸ ਮਨਾਇਆ ਗਿਆ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ