Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰੀਗਾਬਾਲਿਨ ਸਾਲਟ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮੰਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ਜਾਂ ਵੇਚਣ, ਬਿਨ੍ਹਾਂ ਬਿੱਲ ਅਤੇ ਰਿਕਾਰਡ ਦੇ ਖਰੀਦਣ ਜਾਂ ਵੇਚਣ ਤੇ ਪਾਬੰਦੀ

September 05, 2024 12:33 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜਿਲ੍ਹਾ ਮੈਜਿਸਟਰੇਟ, ਆਸ਼ਿਕਾ ਜੈਨ, ਆਈ.ਏ.ਐਸ., ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਦੀ ਪਾਬੰਦੀ ਦੀ ਮੰਗ ਨਾਲ ਸਹਿਮਤ ਹੁੰਦੇ ਹੋਏ, ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮੰਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ਜਾਂ ਵੇਚਣ, ਬਿਨ੍ਹਾਂ ਬਿੱਲ ਅਤੇ ਰਿਕਾਰਡ ਦੇ ਖਰੀਦਣ ਜਾਂ ਵੇਚਣ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
      ਉਨ੍ਹਾਂ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਐਸ ਏ ਐਸ ਨਗਰ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਕਪਤਾਨ ਪੁਲਿਸ, ਐਸ.ਟੀ.ਐਫ. (ਹੁਣ ਐਂਟੀ-ਨਾਰਕੋਟਿਕਸ ਟਾਸਕ ਫੋਰਸ) ਰੂਪਨਗਰ ਰੇਂਜ, ਐਸ.ਏ.ਐਸ. ਨਗਰ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਨਸ਼ਾ ਤਸਕਰਾਂ ਵੱਲੋਂ ਪ੍ਰੀਗਾਬਾਲਿਨ ਸਾਲਟ ਤੇ ਕੈਪਸੂਲ/ਗੋਲੀਆਂ ਦੀ ਵਰਤੋਂ ਲੋਕਾਂ ਵੱਲੋਂ ਨਸ਼ੇ ਦੇ ਤੌਰ ਤੇ ਕੀਤੀ ਜਾ ਰਹੀ ਹੈ। ਕਿਉਂ ਜੋ ਇਹ ਸਾਲਟ ਫਿਲਹਾਲ ਐਨ.ਡੀ.ਪੀ.ਐਸ. ਐਕਟ ਦੇ ਦਾਇਰੇ ਵਿੱਚ ਨਹੀਂ ਆਉਂਦਾ, ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੀ ਰੋਕਥਾਮ ਹਿੱਤ, ਪ੍ਰੀਗਾਬਾਲਿਨ ਸਾਲਟ ਦੁਰਵਰਤੋਂ ਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ। ਇਨ੍ਹਾਂ ਕਾਰਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ ਸਾਲਟ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮੰਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ਜਾਂ ਵੇਚਣ, ਬਿਨ੍ਹਾਂ ਬਿੱਲ ਅਤੇ ਰਿਕਾਰਡ ਦੇ ਖਰੀਦਣ ਜਾਂ ਵੇਚਣ ‘ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
       ਇਹ ਹੁਕਮ 03.09.2024 ਤੋਂ 02.11.2024 ਤੱਕ ਲਾਗੂ ਰਹਿਣਗੇ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ