Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਲ ਆਈ ਸੀ ਦੀ ਮੁਹਾਲੀ ਬ੍ਰਾਂਚ ਵਿੱਚ 68ਵਾਂ ਸਥਾਪਨਾ ਦਿਵਸ ਮਨਾਇਆ

September 05, 2024 04:41 PM
ਅਮਰਜੀਤ ਰਤਨ

ਐਸ ਏ ਐਸ ਨਗਰ : ਭਾਰਤੀ ਜੀਵਨ ਬੀਮਾ ਨਿਗਮ (ਐਲ ਆਈ ਸੀ) ਦੀ ਮੁਹਾਲੀ ਬ੍ਰਾਂਚ ਵਿੱਚ ਐਲ ਆਈ ਸੀ ਦਾ 68ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਮੁਹਾਲੀ ਬ੍ਰਾਂਚ ਦੀ ਚੀਫ ਮੈਨੇਜਰ ਡਿੰਪਲ ਜੈਨ ਨੇ ਕਿਹਾ ਕਿ ਐਲ ਆਈ ਸੀ ਬੀਤੇ 68 ਸਾਲਾਂ ਤੋਂ ਦੇਸ਼ ਦੇ ਹਰ ਵਿਅਕਤੀ ਦੀ ਜੀਵਨ ਬੀਮਾ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੇ ਹਨ। ਇਸਦੇ ਨਾਲ ਹੀ ਸਾਰੇ ਨਿਵਾਸੀਆਂ ਨੂੰ ਬੀਮੇ ਦੇ ਪ੍ਰਤੀ ਜਾਗਰੂਕ ਕਰਨ ਲਈ ਰਾਸ਼ਟਰੀ ਟੀਚੇ ਦੇ ਪ੍ਰਤੀ ਸਮਰਪਤ ਹੈ। ਉਹਨਾਂ ਦੱਸਿਆ ਕਿ ਮੁਹਾਲੀ ਵਿੱਚ ਇਸ ਪੂਰੇ ਹਫ਼ਤੇ ਅਸੀਂ ਵੱਖ ਵੱਖ ਗਤੀਵਿਧੀਆਂ ਆਯੋਜਿਤ ਕਰਕੇ ਐਲ ਆਈ ਸੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉੱਤੇ ਬ੍ਰਾਂਚ ਕਰਮਚਾਰੀਆਂ ਅਤੇ ਏਜੇਂਟਸ ਨੇ ਐਲਆਈਸੀ ਦੇ ਟੀਚੇ ਅਤੇ ਉਦੇਸ਼ਾਂ ਦੇ ਪ੍ਰਤੀ ਸਮਰਪਤ ਰਹਿਣ ਦੀ ਸਹੁੰਵੀ ਲਈ। ਬ੍ਰਾਂਚ ਵਿੱਚ ਆਏ ਲੋਕਾਂ ਨੂੰ ਵੀ ਮਿਠਾਈ ਵੰਡੀ ਗਈ। 

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ