Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

National

ਮੁੰਬਈ ਦੇ ਟਾਈਮਜ਼ ਟਾਵਰ ਨੂੰ ਲੱਗੀ ਭਿਆਨਕ ਅੱਗ

September 06, 2024 01:49 PM
SehajTimes

ਮੁੰਬਈ : ਮੁੰਬਈ ਦੇ ਮਿਲਜ਼ ਇਲਾਕੇ ਸਥਿਤ ਟਾਈਮਜ਼ ਟਾਵਰ ਦੀ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ ਹੈ ਅੱਜ ਸਵੇਰੇ 6.30 ਵਜੇ ਦੇ ਕਰੀਬ ਇਹ ਅੱਗ ਲੱਗੀ ਦੱਸੀ ਜਾਂਦੀ ਹੈ। ਇਮਾਰਤ ‘ਚ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਅੱਗ ਨੂੰ ਬਜਾਉਣ ਲਈ ਫਾਇਰ ਬ੍ਰਿਗੇਡ ਦੀਆਂ 9 ਗੱਡੀਆ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀਆ ਕੋਸ਼ਿਸ਼ਾਂ ਕੀਤੀਆਂ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਕਮਲਾ ਮਿੱਲਜ਼ ਕੰਪਾਊਂਡ ਵਿੱਚ ਸਥਿਤ ਇਹ ਟਾਵਰ ਇੱਕ ਵਪਾਰਕ ਇਮਾਰਤ ਹੈ।

Have something to say? Post your comment

More in National

ਹਿਮਾਚਲ ਪ੍ਰਦੇਸ਼ : ਕਰਵਾ ਚੌਥ ਮੌਕੇ ਜਨਤਕ ਛੁੱਟੀ ਦਾ ਐਲਾਨ

ਵਾਂਗਚੁਕ ਦੇ ਆਬਕਾਰੀ ਨੀਤੀ ਦੇ ਦਾਅਵੇ ਝੂਠੇ ਤੇ ਬੇਬੁਨਿਆਦ : ਲੱਦਾਖ਼ ਪ੍ਰਸ਼ਾਸਨ

ਲੇਹ, ਕਾਰਗਿੱਲ ਲਈ ਨਗਰ ਨਿਗਮ ਚੋਣਾਂ ਦਾ ਐਲਾਨ : ਚੋਣ ਕਮਿਸ਼ਨਰ

ਬਾਚੁਪੱਲੀ ਵਿੱਚ ਐਮ.ਡੀ.ਐਮ.ਏ. ਗਾਂਜੇ ਸਮੇਤ ਦੋ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ