Tuesday, July 15, 2025

Majha

ਭਾਜਪਾ ਵੱਲੋਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਮੈਂਬਰਸ਼ਿਪ ਅਭਿਆਨ ਦਾ ਹੋਇਆ ਅਗਾਜ

September 06, 2024 03:04 PM
Manpreet Singh khalra

ਪੂਰੇ ਭਾਰਤ ਅੰਦਰ ਭਾਰਤੀ ਜਨਤਾ ਪਾਰਟੀ ਵੱਲੋਂ ਕਰਵਾਈ ਜਾ ਰਹੀ ਮੈਂਬਰਸ਼ਿਪ ਅਭਿਆਨ ਦੀ ਲੜੀ ਤਹਿਤ ਜਿਲਾ ਤਰਨਤਾਰਨ ਵਿਖੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਜਿਲਾ ਪੱਧਰੀ ਪ੍ਰੋਗਰਾਮ ਤਰਨਤਾਰਨ ਵਿਖੇ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੀਤ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ, ਪ੍ਰਦੇਸ਼ ਪ੍ਰਵਕਤਾ ਅਤੇ ਜਿਲਾ ਸਹਿ ਇੰਚਾਰਜ ਨਰੇਸ਼ ਸ਼ਰਮਾ ਜੀ ਪਹੁੰਚੇ, ਜਿੰਨਾਂ ਦਾ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਉਨਾਂ ਦੀ ਸਮੁੱਚੀ ਟੀਮ ਵੱਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਮੈਂਬਰਸ਼ਿਪ ਲਈ ਟੋਲ ਫ੍ਰੀ ਨੰਬਰ 8800002024 ਨੰਬਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੀਤ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ ਵੱਲੋਂ ਜਿਲਾ ਤਰਨਤਾਰਨ ਵਿੱਚ ਜਿਲਾ ਪ੍ਰਧਾਨ ਹਰਜੀਤ ਸਿੰਘ ਅਤੇ ਉਨਾਂ ਦੀ ਟੀਮ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਸੰਗਠਨਾਤਮਿਕ ਰੂਪ ਰੇਖਾ ਨੂੰ ਅੱਗੇ ਵਧਾਉਂਦੇ ਹੋਏ ਬੂਥ ਪੱਧਰ ਤੇ ਆਪਣੇ ਵਰਕਰਾਂ ਨੂੰ ਹੋਰ ਮਜਬੂਤੀ ਨਾਲ ਕੰਮ ਕਰਨ ਤਾਂ ਜੋ ਪਾਰਟੀ ਵੱਲੋਂ ਦਿੱਤੇ ਹੋਏ ਟੀਚੇ ਨੂੰ ਕਾਮਯਾਬ ਤਰੀਕੇ ਨਾਲ ਪੂਰਾ ਕੀਤਾ ਜਾ ਸਕੇ। ਇਸ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਜਿਲਾ ਤਰਨਤਾਰਨ ਵਿੱਚ ਭਾਜਪਾ ਦੀ ਹੋ ਰਹੀ ਲਗਾਤਾਰ ਸ਼ਮੂਲੀਅਤ ਅਤੇ ਪਾਰਟੀ ਵਰਕਰਾਂ ਵੱਲੋਂ ਕੀਤੀ ਜਾ ਰਹੀ ਸਖਤ ਮਿਹਨਤ ਦਾ ਜਿਕਰ ਕਰਦਿਆਂ ਪਾਰਟੀ ਹਾਈ ਕਮਾਂਡ ਨੂੰ ਵੱਧ ਤੋਂ ਵੱਧ ਮੈਂਬਰਸ਼ਿਪ ਕਰਨ ਦਾ ਵਿਸਵਾਸ਼ ਦੁਆਇਆ ਅਤੇ ਕਿਹਾ ਕਿ ਪਾਰਟੀ ਦੇ ਹਰ ਦਿਸ਼ਾ ਨਿਰਦੇਸ਼ ਨੂੰ ਉਨਾਂ ਵੱਲੋਂ ਨਿਭਾਈ ਜਾਂਦੀ ਜਿੰਮੇਵਾਰੀ ਸਦਕਾ ਹੀ ਅੱਜ ਭਾਜਪਾ ਦਾ ਜਿਲਾ ਤਰਨਤਾਰਨ ਵਿੱਚ ਰਿਕਾਰਡਤੋੜ ਵਾਧਾ ਹੋਇਆ ਹੈ। ਇਸ ਮੌਕੇ ਤੇ ਜਿਲਾ ਸਹਿ ਇੰਚਾਰਜ ਨਰੇਸ਼ ਸ਼ਰਮਾ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਦੇਸ਼ ਪ੍ਰਤੀ ਕੀਤੀਆਂ ਕੁਰਬਾਨੀਆਂ ਲੋਕ ਹਿੱਤਾਂ ਲਈ ਕੀਤੇ ਕੰਮ ਅਤੇ ਲੋਕਾਂ ਲਈ ਕੀਤੇ ਸੰਘਰਸ਼ਾਂ ਵਿੱਚੋਂ ਨਿਕਲ ਕੇ ਦੁਨੀਆ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਦਾ ਮਾਣ ਹਾਸਲ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਅੱਜ ਸਾਨੂੰ ਸਾਰਿਆਂ ਨੂੰ ਮਾਣ ਹੈ ਕਿ ਅਸੀਂ ਭਾਜਪਾ ਦੇ ਸਿਪਾਹੀ ਹਾਂ। ਉਨਾਂ ਕਿਹਾ ਕਿ ਬਹੁਤ ਜਲਦੀ ਪੰਜਾਬ ਦੀ ਵਾਗਡੋਰ ਭਾਜਪਾ ਦੇ ਸੁਰੱਖਿਅਤ ਹੱਥਾਂ ਵਿੱਚ ਆਉਣ ਵਾਲੀ ਹੈ ਅਤੇ ਲੋਕ ਭਾਜਪਾ ਨੂੰ ਬਾਕੀ ਸੂਬਿਆਂ ਦੀ ਤਰਜ ਤੇ ਪੰਜਾਬ ਵਿੱਚ ਵੀ ਵੱਡਾ ਬਹੁਮਤ ਦੇਣ ਲਈ ਮਨ ਬਣਾਈ ਬੈਠੇ ਹਨ। ਇਸ ਮੌਕੇ ਤੇ ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਰਿਤੇਸ਼ ਚੋਪੜਾ, ਮੀਤ ਪ੍ਰਧਾਨ ਨੇਤਰਪਾਲ ਸਿੰਘ, ਮੀਤ ਪ੍ਰਧਾਨ ਜਸਕਰਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਵਿਨੀਤ ਪਾਸੀ, ਸਕੱਤਰ ਰੋਹਿਤ ਵੇਦੀ, ਸਕੱਤਰ ਗੌਰਵ ਚੋਪੜਾ, ਸਕੱਤਰ ਵਿਜੇ ਵਿਨਾਇਕ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਂਪੂਈ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਵਪਾਰ ਸੈੱਲ ਪ੍ਰਧਾਨ ਮੇਜਰ ਸਿੰਘ ਗਿੱਲ, ਐਜੂਕੇਸ਼ਨ ਸੈੱਲ ਕਨਵੀਨਰ ਗੁਰਪ੍ਰੀਤ ਸਿੰਘ, ਆਰਟੀਆਈ ਕਨਵੀਨਰ ਹਰਪ੍ਰੀਤ ਸਿੰਘ, ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਪੱਟੀ ਕੋ ਕਨਵੀਨਰ ਜਸਕਰਨ ਸਿੰਘ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ ਰੈਸ਼ੀਆਣਾ, ਸਰਕਲ ਪ੍ਰਧਾਨ ਪਵਨ ਦੇਵਗਨ, ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ, ਸਰਕਲ ਪ੍ਰਧਾਨ ਨਰਿੰਦਰ ਸਿੰਘ, ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸਰਕਲ ਪ੍ਰਧਾਨ ਗੌਰਵ ਦੇਵਗਨ, ਸਰਕਲ ਪ੍ਰਧਾਨ ਹਰਪਾਲ ਸੋਨੀ, ਸਰਕਲ ਪ੍ਰਧਾਨ ਪਵਨ ਕੁੰਦਰਾ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ, ਸਰਕਲ ਪ੍ਰਧਾਨ ਸਾਹਿਬ ਸਿੰਘ ਝਾਮਕਾ, ਸਰਕਲ ਪ੍ਰਧਾਨ ਡਾ. ਦਵਿੰਦਰ ਕੁਮਾਰ, ਸਰਕਲ ਪ੍ਰਧਾਨ ਕਾਰਜ ਸਿੰਘ ਸ਼ਾਹ, ਸਰਕਲ ਪ੍ਰਧਾਨ ਜਸਬੀਰ ਸਿੰਘ, ਸਰਕਲ ਪ੍ਰਧਾਨ ਸਾਹਿਬ ਸਿੰਘ, ਸਰਕਲ ਪ੍ਰਧਾਨ ਸਤਨਾਮ ਸਿੰਘ, ਸਰਕਲ ਪ੍ਰਧਾਨ ਮਹਿਤਾਬ ਸਿੰਘ, ਸਰਕਲ ਪ੍ਰਧਾਨ ਦਲਜੀਤ ਸਿੰਘ, ਸਰਕਲ ਪ੍ਰਧਾਨ ਸੁਰੇਸ਼ ਕੁਮਾਰ ਪਿੰਕਾ, ਵਿਵੇਕ ਅਗਰਵਾਲ, ਰਾਜ ਕੁਮਾਰ ਚੋਪੜਾ, ਸੰਜੀਵ ਚੋਪੜਾ, ਸੁਭਾਸ਼ ਬਾਠ, ਨਵਨੀਤ ਸਿੰਘ ਸੰਘਰਕੋਟ, ਡਾ. ਬਲਵਿੰਦਰ ਸਿੰਘ ਪੰਡੋਰੀ, ਕਾਬਲ ਸਿੰਘ ਸੇਖਚੱਕ, ਬਲਵੰਤ ਸਿੰਘ ਅਲਾਦੀਨਪੁਰ, ਬਚਿੱਤਰ ਸਿੰਘ ਅਲਾਵਲਪੁਰ, ਬਾਬਾ ਹਰਜਿੰਦਰ ਸਿੰਘ ਕੱਦਗਿੱਲ, ਬਾਬਾ ਸਰਵਨ ਸਿੰਘ ਸ਼ਹੀਦ ਮਾਲਚੱਕ, ਸਾਬਕਾ ਸਰਪੰਚ ਨੱਥਾ ਸਿੰਘ ਮਾਣੋਚਾਹਲ, ਬਾਪੂ ਬਲਵਿੰਦਰ ਸਿੰਘ ਕੰਗ, ਰਣਜੀਤ ਸਿੰਘ ਗਿੱਲ ਵੜੈਚ, ਗਗਨ ਠਰੂ, ਹੈਪੀ ਠਰੂ ਅਮਰਜੀਤ ਸਿੰਘ ਜੋਧਪੁਰ, ਅੰਸ਼ਦੀਪ ਸਿੰਘ, ਕਾਬਲ ਸਿੰਘ, ਰਾਮ ਸਿੰਘ, ਲੱਖਾ ਸਿੰਘ, ਪ੍ਰਤਾਪ ਸਿੰਘ, ਹੀਰਾ ਸਿੰਘ, ਰਮਨਦੀਪ ਸਿੰਘ, ਕੁਲਵਿੰਦਰ ਸਿੰਘ, ਪ੍ਰਗਟ ਸਿੰਘ, ਕੁਲਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਸਾਹਿਬ ਸਿੰਘ, ਜਗੀਰ ਸਿੰਘ, ਬਲਦੇਵ ਸਿੰਘ, ਸਮਸ਼ੇਰ ਸਿੰਘ, ਹਰਪਾਲ ਸਿੰਘ, ਅਵਤਾਰ ਸਿੰਘ, ਗੁਰਸੇਵਕ ਸਿੰਘ, ਗੁਰਭੇਜ ਸਿੰਘ, ਮਲਕੀਤ ਸਿੰਘ, ਜਸਬੀਰ ਸਿੰਘ, ਨਛੱਤਰ ਸਿੰਘ, ਗੁਰਮੇਜ ਸਿੰਘ, ਸ਼ੇਰ ਸਿੰਘ, ਜਸਵੰਤ ਸਿੰਘ, ਹਰਜੀਤ ਸਿੰਘ, ਨਿਰਵੈਲ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਧਵਨ, ਸੁਖਚੈਨ ਸਿੰਘ, ਪ੍ਰਗਟ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਸੈਫਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਦਿਲਬਾਗ ਸਿੰਘ, ਸੰਦੀਪ ਕੌਰ, ਸਨਮਾਨਪ੍ਰੀਤ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਕੌਰ, ਬਲਵਿੰਦਰ ਕੌਰ, ਕਰਨਦੀਪ ਸਿੰਘ, ਬਲਜਿੰਦਰ ਸਿੰਘ, ਸਾਹਿਬ ਸਿੰਘ ਗੰਡੀਵਿੰਡ, ਮਨਜੀਤ ਸਿੰਘ ਫੌਜੀ, ਲੱਖਾ ਸਿੰਘ ਤਰਸੇਮ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਫੌਜੀ ਸਰਵਨ ਸਿੰਘ, ਦਲਬੀਰ ਸਿੰਘ, ਜੋਗਿੰਦਰ ਸਿੰਘ, ਸਰਪੰਚ ਕਾਬਲ ਸਿੰਘ, ਸਾਧਾ ਸਿੰਘ, ਚਰਨ ਸਿੰਘ, ਹਰਚਰਨ ਸਿੰਘ, ਜਗਤਾਰ ਸਿੰਘ ਪ੍ਰਭਦੀਪ ਸਿੰਘ, ਅੰਸ਼ਦੀਪ ਸਿੰਘ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ ਧੂੰਦਾ, ਗੈਰੀ ਧੂੰਦਾ, ਚਰਨਜੀਤ ਸਿੰਘ, ਰਤਨ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ, ਲਵਪ੍ਰੀਤ ਸਿੰਘ, ਲਖਦੀਪ ਸਿੰਘ, ਜੋਬਨਪ੍ਰੀਤ ਸਿੰਘ, ਕੁਲਦੀਪ ਸਿੰਘ, ਭਗਵਾਨ ਸਿੰਘ, ਪ੍ਰਦੀਵ ਧਵਨ, ਅਮਨ ਸ਼ਰਮਾ, ਸਤਪਾਲ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਤੋਂ ਇਲਾਵਾ ਜਿਲੇ ਭਰ ਚੋਂ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਮੌਜੂਦ ਸਨ।

 

ਕੈਪਸ਼ਨ- ਤਰਨਤਾਰਨ ਵਿਖੇ ਮੈਂਬਰਸ਼ਿਪ ਅਭਿਆਨ ਤਹਿਤ ਪਹੁੰਚੇ ਪੰਜਾਬ ਦੇ ਮੀਤ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ, ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ, ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਮੌਜੂਦ ਹੋਰ ਆਗੂ ਸਾਹਿਬਾਨ।

Have something to say? Post your comment

 

More in Majha

ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਧਾਨ ਸਭਾ ’ਚ ਦਿੱਤੀ ਟਿੱਪਣੀ ਸਿੱਖ ਭਾਵਨਾਵਾਂ ਨਾਲ ਖਿਲਾਫ ਤਤਕਾਲ ਮਾਫ਼ੀ ਮੰਗੇ” : ਪ੍ਰੋ. ਸਰਚਾਂਦ ਸਿੰਘ ਖਿਆਲਾ

ਦਿੱਲੀ ਹਵਾਈ ਅੱਡੇ ਦਾ ਨਾਮ ਬਦਲ ਕੇ 'ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਅੰਤਰਰਾਸ਼ਟਰੀ ਹਵਾਈ ਅੱਡਾ' ਰੱਖਿਆ ਜਾਵੇ: ਪ੍ਰੋ. ਸਰਚਾਂਦ ਸਿੰਘ ਖਿਆਲਾ

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਸਾਕਾ ਨੀਲਾ ਤਾਰਾ ’ਚ ਬ੍ਰਿਟੇਨ ਦੀ ਸ਼ਮੂਲੀਅਤ ਬਾਰੇ ਨਿਸ਼ੀਕਾਂਤ ਦੂਬੇ ਦਾ ਦਾਅਵਾ ਸਹੀ: ਪ੍ਰੋ. ਸਰਚਾਂਦ ਸਿੰਘ ਖਿਆਲਾ

ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੀਤੀ ਮੁਲਾਕਾਤ

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਵਿੱਚ ਹੋਇਆ ਸਮਾਪਤ

ਬਾਈਕ ਸਵਾਰਾਂ ਨੇ ਜੱਗੂ ਭਗਵਾਨਪੁਰੀਆ ਦੀ ਮਾਂ 'ਤੇ ਚਲਾਈਆਂ ਗੋਲੀਆਂ

ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਕਿ ਇਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਕਰਨ ਦੀ ਸਾਜਿਸ਼ ਤਾਂ ਨਹੀਂ : ਹਰਮਨਜੀਤ ਸਿੰਘ ਸ੍ਰੀ ਗੁਰੂ ਸਿੰਘ ਸਭਾ 

ਕੈਨੇਡਾ ਤੋਂ ਦੇਸ਼ ਨਿਕਾਲ਼ਾ ਹੋਵੇ ਜਾਂ ਅਮਰੀਕਾ ਤੋਂ ਬੱਚਿਆਂ ਨੂੰ ਅਪਰਾਧੀਆਂ ਵਾਂਗ ਹੱਥਕੜੀਆਂ ਅਤੇ ਬੇੜੀਆਂ ਪਾ ਕੇ ਭਾਰਤ ਭੇਜਣਾ, ਖਾਲਿਸਤਾਨੀ ਲੋਕ ਚੁੱਪ ਕਿਉਂ ਰਹੇ? : ਪ੍ਰੋ. ਸਰਚਾਂਦ ਸਿੰਘ ਖਿਆਲਾ