Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਕਾਲਜ਼ ਚ, ਟੀਚਰ ਡੇ ਮੌਕੇ ਪ੍ਰੋਗਰਾਮ ਆਯੋਜਿਤ 

September 06, 2024 04:27 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਪ੍ਰਿੰਸੀਪਲ ਪ੍ਰੋਫੈਸਰ (ਡਾ) ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਟੀਚਰ ਡੇ ਨੂੰ ਸਮਰਪਿਤ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਿੰਸੀਪਲ ਵੱਲੋਂ ਸਮੂਹ ਟੀਚਿੰਗ ਸਟਾਫ ਨੂੰ ਫੁੱਲਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸਟਾਫ ਵੱਲ਼ੋਂ ਵੀ ਨਵੇਂ ਆਏ ਪ੍ਰਿੰਸੀਪਲ ਸੁਖਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਪ੍ਰਿੰਸੀਪਲ (ਡਾ) ਸੁਖਵਿੰਦਰ ਸਿੰਘ ਨੇ ਕਿਹਾ ਕਿ ਅਧਿਆਪਕ ਉਸ ਦੀਵੇ ਵਾਂਗ ਹੁੰਦਾ ਹੈ ਜੋ ਖੁਦ ਬਲਕੇ ਵਿਦਿਆਰਥੀ ਦੇ ਜੀਵਨ ਨੂੰ ਰੌਸ਼ਨ ਕਰਦਾ ਹੈ। ਦੇਸ਼ ਦੀ ਤਰੱਕੀ ਦਾ ਆਧਾਰ ਅਧਿਆਪਕ ਦੀ ਮਿਹਨਤ ਦਾ ਸਿੱਟਾ ਹੀ ਹੁੰਦਾ ਹੈ ਕਿਉਂਕਿ ਉਹਨਾਂ ਵੱਲੋਂ ਪੜ੍ਹਾਏ ਗਏ ਵਿਦਿਆਰਥੀ ਹੀ ਦੇਸ਼ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਟੀਚਰ ਡੇ ਦੇ ਇਸ ਮੌਕੇ ‘ਤੇ ਸਾਇੰਸ ਵਿਭਾਗ ਵੱਲੋਂ ਵੀ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਟੀਚਰਾਂ ਦੇ ਵੱਖ-ਵੱਖ ਗੇਮਜ  ਦੇ ਮੁਕਾਬਲੇ ਕਰਵਾਏ। ਇਸ ਦੌਰਾਨ ਪੋਸਟ ਗਰੈਜੂਏਟ, ਇਤਿਹਾਸ ਵਿਭਾਗ, ਫਾਈਨ ਆਰਟਸ, ਭੂਗੋਲ ਵਿਭਾਗ ਆਦਿ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਸਨਮਾਨ ਵਿੱਚ ਟੀਚਰ ਡੇ ਮਨਾਇਆ। ਇਸ ਮੌਕੇ ਡਾਕਟਰ ਰਮਨਦੀਪ ਕੌਰ, ਮੁਨੀਤਾ ਜੋਸ਼ੀ, ਕੁਲਦੀਪ ਸਿੰਘ ਬਾਹੀਆ, ਰਾਜਬੀਰ ਕੌਰ, ਮੈਡਮ ਰੁਪਾਲੀ, ਮਨਪ੍ਰੀਤ ਕੌਰ ਹਾਂਡਾ, ਗਗਨਦੀਪ ਸਿੰਘ ਸਮੇਤ ਟੀਚਿੰਗ ਵਿਭਾਗ ਦੇ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਵਿਧਾਇਕ ਬਾਜ਼ੀਗਰ ਵੱਲੋਂ ਨਵੇਂ ਦਫਤਰ ਦਾ ਉਦਘਾਟਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਲਹਿਰਾਂ ਹਲਕੇ ਅੰਦਰ ਵਿਰੋਧੀ ਪਾਰਟੀਆਂ ਨੂੰ ਝਟਕਾ, ਸੈਂਕੜੇ ਪਰਿਵਾਰ "ਆਪ" 'ਚ ਸ਼ਾਮਿਲ

ਐਸ.ਐਸ.ਪੀ. ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਪੱਧਰੀ ਸੰਮੇਲਣ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਜਿ਼ਲ੍ਹਾ ਮਾਲੇਰਕੋਟਲਾ ਦੀ ਨਿਯੁਕਤੀ ਕੀਤੀ ਗਈ

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਕਾਲਾ ਬਸਪਾ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਹੋਏ ਸ਼ਾਮਲ

ਬਰਨਾਲਾ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਖਾਲੀ ਕਰਵਾਇਆ ਕੰਪਲੈਕਸ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼