Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੀ. ਆਈ. ਏ. ਸਟਾਫ ਦੀ ਟੀਮ ਵੱਲੋਂ 2 ਅਲੱਗ-ਅਲੱਗ ਮੁਕੱਦਮਿਆਂ ਵਿੱਚ 5 ਵਿਅਕਤੀ ਗ੍ਰਿਫਤਾਰ

September 07, 2024 12:37 PM
ਅਮਰਜੀਤ ਰਤਨ

ਖਰੜ : ਸੀ. ਆਈ. ਏ. ਸਟਾਫ ਦੀ ਟੀਮ ਵੱਲੋਂ 2 ਅਲੱਗ-ਅਲੱਗ ਮੁਕੱਦਮਿਆਂ ਵਿੱਚ 5 ਵਿਅਕਤੀ ਗ੍ਰਿਫਤਾਰ ਕਰਕੇ 110 ਗ੍ਰਾਮ ਹੈਰੋਇਨ ਅਤੇ 2 ਕਾਰਾਂ ਬ੍ਰਾਮਦ ਕੀਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਪੀ ਇਨਵੈਸਟੀਗੇਸ਼ਨ ਡਾ ਜੋਤੀ ਯਾਦਵ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੀ ਪੁਲੀਸ ਪਾਰਟੀ ਨੇ ਅੰਬੇਦਕਰ ਲੇਬਰ ਯੂਨੀਅਨ ਪੰਜਾਬ, ਖਰੜ ਵਿਖੇ ਨਾਕਾਬੰਦੀ ਦੌਰਾਨ ਇੱਕ ਕਾਰ ਦੀ ਚੈਕਿੰਗ ਦੌਰਾਨ ਕਾਰ ਵਿੱਚ ਸਵਾਰ 2 ਨੌਜਵਾਨਾਂ ਦੇ ਕਬਜੇ ਵਿਚੋਂ 30 ਗ੍ਰਾਮ ਸਮੈਕ ਬਰਾਮਦ ਕੀਤੀ। ਨੌਜਵਾਨਾਂ ਦੀ ਪਹਿਚਾਨ ਚੰਨਪ੍ਰੀਤ ਸਿੰਘ ਅਤੇ ਹਰਪਾਲ ਸਿੰਘ ਵਾਸੀ ਦੋਵੇਂ ਵਾਸੀ ਜਿਲਾ ਸਿਰਸਾ, ਹਰਿਆਣਾ ਹਾਲ ਵਾਸੀ ਗੋਲਡਨ ਅਸਟੇਟ ਨੇੜੇ ਜੇ. ਟੀ. ਪੀ. ਐਲ. ਸੋਸਾਇਟੀ ਲਾਂਡਰਾ ਰੋਡ ਖਰੜ ਵਜੋਂ ਹੋਈ ਹੈ। ਇਸ ਸੰਬੰਧੀ ਪੁਲੀਸ ਵਲੋਂ ਐਨ ਡੀ ਪੀ ਐਸ ਐਕਟ ਦੀ ਧਾਰਾ 21-61-85 ਤਹਿਤ ਮਾਮਲਾ ਦਰਜ ਕੀਤਾ ਗਿਆ ਹੇ। ਮੁਲਜਮ ਪੁਲੀਸ ਰਿਮਾਂਡ ਅਧੀਨ ਹਨ।ਉਹਨਾਂ ਦੱਸਿਆ ਕਿ ਦੂਜੇ ਮਾਮਲੇ ਵਿੱਚ ਸੀ. ਆਈ. ਏ. ਸਟਾਫ ਦੀ ਟੀਮ ਵਲੋਂ ਗੁਰੂ ਤੇਗ ਬਹਾਦਰ ਨਗਰ ਖਰੜ ਦੀ ਮੇਨ ਮਾਰਕੀਟ ਵਿਖੇ ਨਾਕਾਬੰਦੀ ਤੇ ਚੈਕਿੰਗ ਦੌਰਾਨ ਇੱਕ ਗੱਡੀ ਵਿੱਚ ਸਵਾਰ ਤਿੰਨ ਨੌਜਵਾਨਾਂ ਤੋਂ 80 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ। ਨੌਜਵਾਨਾਂ ਦੀ ਪਛਾਣ ਅਮਨਦੀਪ ਸਿੰਘ ਉਰਫ ਹੰਟਰ ਉਰਫ ਕੁਲਵੰਤ ਵਾਸੀ ਪਿੰਡ ਰਾਉਂਕੇ ਕਲਾਂ, ਜਿਲਾ ਮੋਗਾ, (28 ਸਾਲ), ਹਰਮਨਦੀਪ ਸਿੰਘ ਉਰਫ ਹੰਮੂ ਵਾਸੀ ਪਿੰਡ ਰਾਜੇਵਾਣਾ ਜਿਲਾ ਮੋਗਾ, (33 ਸਾਲ) ਅਤੇ ਗੁਰਸੇਵਕ ਸਿੰਘ ਵਾਸੀ ਪਿੰਡ ਰੋਡਾ, ਜਿਲ੍ਹਾ ਮੋਗਾ (36 ਸਾਲ) ਵਜੋਂ ਹੋਈ ਹੈ। ਇਸ ਸੰਬੰਧੀ ਐਨ ਡੀ ਪੀ ਐਸ ਐਕਟ ਦੀ ਧਾਰਾ 21/29-61-85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜਮਾਂ  ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ