Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਅਧਿਆਪਕ ਦਿਵਸ ਮਨਾਇਆ

September 07, 2024 12:57 PM
ਅਮਰਜੀਤ ਰਤਨ

ਐਸ ਏ ਐਸ ਨਗਰ : ਸਥਾਨਕ ਫੇਜ਼ 3 ਬੀ 1 ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਖਹਿਰਾ ਯਾਦਗਾਰੀ ਲਾਇਬਰੇਰੀ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਲਾਈਬਰੇਰੀ ਦੇ ਪ੍ਰਸ਼ਾਸ਼ਕ ਪ੍ਰਿੰਸੀਪਲ ਐਸ ਚੌਂਧਰੀ ਨੇ ਦੱਸਿਆ ਕਿ ਇਸ ਮੌਕੇ ਮੇਰੇ ਗੁਰੂ ਮੇਰੇ ਮਾਰਗ ਦਰਸ਼ਕ ਵਿਸ਼ੇ ’ਤੇ ਇੱਕ ਲੇਖ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ 35 ਤੋਂ 40 ਲੋਕਾਂ ਨੇ ਹਿੱਸਾ ਲਿਆ।

ਇਸ ਮੁਕਾਬਲੇ ਵਿੱਚ ਤਾਸ਼ਾ ਪਹਿਲੇ ਛਤਰ ਸਿੰਘ ਦੂਜੇ ਅਤੇ ਰਜਤ ਤੀਜੇ ਨੰਬਰ ਰਹੇ। ਇਸਤੋਂ ਇਲਾਵਾ ਦੋ ਹੌਂਸਲਾ ਵਧਾਓ ਇਨਾਮ ਵੀ ਦਿੱਤੇ ਗਏ। ਉਹਨਾਂ ਦੱਸਿਆ ਕਿ ਨਕਦ ਰੂਪ ਵਿੱਚ ਦਿੱਤੇ ਗਏ ਇਹਨਾਂ ਇਨਾਮਾਂ ਨੂੰ ਸ੍ਰ ਮਨਜੀਤ ਸਿੰਘ ਸਾਨੀ ਵਲੋਂ ਸਪੌਂਸਰ ਕੀਤਾ ਗਿਆ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ