Tuesday, September 02, 2025

Haryana

ਰਾਜਨੀਤਕ ਪਾਰਟੀਆਂ ਨੂੰ ਚੋਣ ਐਲਾਨ ਪੱਤਰ ਦੀ ਕਾਪੀਆਂ ਜਮ੍ਹਾ ਕਰਵਾਉਣੀ ਜਰੂਰੀ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

September 07, 2024 01:54 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਅਨੁਸਾਰ ਰਾਜਨੀਤਕ ਪਾਰਟੀਆਂ ਤੇ ਚੋਣ ਲੜ੍ਹ ਰਹੇ ਉਮੀਦਵਾਰਾਂ ਨੂੰ ਆਪਣੇ ਚੋਣ ਐਲਾਨ ਪੱਤਰ ਦੀ ਹਿੰਦੀ ਤੇ ਅੰਗੇ੍ਰਜੀ ਦੀ ਤਿੰਨ-ਤਿੰਨ ਕਾਪੀਆਂ, ਐਲਾਨਪੱਤਰ ਜਾਰੀ ਕਰਨ ਦੀ ਮਿੱਤੀ ਦੇ 3 ਦਿਨਾਂ ਦੇ ਅੰਦਰ ਮੁੱਖ ਚੋਣ ਅਧਿਕਾਰੀ ਦਫਤਰ ਵਿਚ ਜਮ੍ਹਾ ਕਰਵਾਉਣੀ ਹੋਵੇਗੀ।

ਸ੍ਰੀ ਪੰਕਜ ਅਗਰਵਾਲ ਨੇ ਸਾਰੇ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜਾਬਤਾ ਦੇ ਸਾਰੇ ਪਹਿਲੂਆਂ ਦਾ ਗੰਭੀਰਤਾ ਨਾਲ ਅਧਿਐਨ ਕਰਨ ਅਤੇ ਚੋਣ ਦੌਰਾਨ ਇਸ ਦੀ ਪੂਰੀ ਪਾਲਣਾ ਯਕੀਨੀ ਕਰਨ। ਚੋਣ ਜਾਬਤਾ ਦੇ ਪੈਰਾ-8 ਦੇ ਸਬ-ਕਲੋਸ 3 ਅਨੁਸਾਰ ਚੋਣ ਐਲਾਨ ਪੱਤਰ ਵਿਚ ਪਾਰਦਰਸ਼ਿਤਾ, ਸਮਾਨ ਮੌਕਾ ਅਤੇ ਵਾਦਿਆਂ ਦੀ ਭਰੋਸੇਮੇਯੋਗਤਾ ਦੇ ਹਿੱਤ ਵਿਚ, ਇਹ ਉਮੀਦ ਕੀਤੀ ਜਾਂਦੀ ਹੈ ਕਿ ਐਲਾਲ ਪੱਤਰ ਵਾਦਿਆਂ ਦੇ ਉਚਿਤਤਾ ਨੁੰ ਵੀ ਪ੍ਰਤੀਬਿੰਬਿਤ ਕਰਨ ਅਤੇ ਮੁੱਖ ਰੂਪ ਨਾਲ ਇਸ ਦੇ ਲਈ ਵਿੱਤੀ ਜਰੂਰਤ ਨੂੰ ਪੂਰਾ ਕਰਨ ਦੇ ਢੰਗਾਂ ਅਤੇ ਸਰੋਤਾਂ ਨੂੰ ਰੇਖਾਂਕਿਤ ਕਰਨ ਅਤੇ ਵੋਟਰਾਂ ਦਾ ਭਰੋਸਾ ਸਿਰਫ ਉਨ੍ਹਾਂ ਵਾਦਿਆਂ 'ਤੇ ਮੰਗਿਆ ਜਾਣਾ ਚਾਹੀਦਾ ਹੈ ਜਿਨ੍ਹਾਂ ਦਾ ਪੂਰਾ ਹੋਣਾ ਸੰਭਵ ਹੈ।

Have something to say? Post your comment

 

More in Haryana

ਰਾਜਪਾਲ ਨੇ 5 ਟੀਬੀ ਰੋਗੀਆਂ ਨੂੰ ਨਿਕਸ਼ੇ ਮਿੱਤਰ ਵਜੋ ਅਪਣਾਇਆ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੈ ਹਰਿਆਣਾ ਵਿੱਚ ਕੌਮੀ ਰਾਜਮਾਰਗਾਂ ਦੇ ਸੁੰਦਰੀਕਰਣ ਲਈ ਵੱਡੇ ਪੈਮਾਨੇ 'ਤੇ ਰੁੱਖ ਲਗਾਉਣ ਦੇ ਨਿਰਦੇਸ਼ ਦਿੱਤੇ : ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ

ਹਰਿਆਣਾ ਵਿੱਚ ਭਾਰੀ ਬਰਸਾਤ ਦੀ ਚੇਤਾਵਨੀ

ਰੇਵਾੜੀ ਜ਼ਿਲ੍ਹੇ ਵਿੱਚ 6 ਸਿਹਤ ਪਰਿਯੋਜਨਾਵਾਂ ਦਾ ਕੰਮ ਸ਼ੁਰੂ

ਹਰਿਆਣਾ ਸ਼ਹਿਰ ਸਵੱਛਤਾ ਮੁਹਿੰਮ-2025: ਪੀਐਮਡੀਏ ਸੀਈਓ ਨੇ ਕੀਤਾ ਪੰਚਕੂਲਾ ਸ਼ਹਿਰ ਦਾ ਨਿਰੀਖਣ

ਮੁੱਖ ਮੰਤਰੀ ਦਾ ਕਿਸਾਨ ਹਿਤੇਸ਼ੀ ਫੈਸਲਾ

ਯੁਵਾ ਖੇਡ ਨੂੰ ਆਪਣੇ ਜੀਵਨ ਦਾ ਅਭਿੰਨ ਅੰਗ ਬਨਾਉਣ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਬਰਸਾਤ ਦੇ ਮੌਸਮ ਨਾਲ ਨਜਿਠਣ ਲਈ ਸੂਬਾ ਸਰਕਾਰ ਅਤੇ ਪ੍ਰਸਾਸ਼ਨ ਪੁਰੀ ਤਰ੍ਹਾ ਅਲਰਟ : ਨਾਇਬ ਸਿੰਘ ਸੈਣੀ

ਮੇਜਰ ਧਿਆਨਚੰਦ ਦੀ ਜੈਯੰਤੀ 'ਤੇ ਹਰਿਆਣਾ ਵਿੱਚ ਤਿੰਨ ਦਿਵਸੀ ਕੌਮੀ ਖੇਡ ਦਿਵਸ ਦਾ ਆਯੋਜਨ

ਦੀਨਦਿਆਲ ਲਾਡੋ ਲਛਮੀ ਯੋਜਨਾ ਨਾਲ ਮਹਿਲਾਵਾਂ ਹੋਣਗੀਆਂ ਸਸ਼ਕਤ : ਖੇਡ ਮੰਤਰੀ ਗੌਰਵ ਗੌਤਮ