Wednesday, October 15, 2025

Chandigarh

ਰਾਜ ਭਵਨ ਵਿਖੇ ਆਯੋਜਿਤ ਸਮਾਗਮ ਦੌਰਾਨ ਪ੍ਰਿੰਸੀਪਲ ਸ਼੍ਰੀਮਤੀ ਆਸ਼ਾ ਰਾਣੀ ਦਾ ਸਨਮਾਨ

September 07, 2024 02:14 PM
ਅਮਰਜੀਤ ਰਤਨ

ਚੰਡੀਗੜ੍ਹ : ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਭਵਨ ਵਿੱਚ ਅਧਿਆਪਕ ਦਿਵਸ ਦੇ ਆਯੋਜਨ ਦੌਰਾਨ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪੰਜਾਬ ਦੇ ਰਾਜਪਾਲ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ 17 ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਰਾਜ ਪੁਰਸਕਾਰ ਅਤੇ 9 ਨੂੰ ਪ੍ਰਸ਼ੰਸ਼ਾ ਪੱਤਰ 4 ਨੂੰ ਵਿਸ਼ੇਸ਼ ਸਨਮਾਨ ਦਿੱਤੇ ਗਏ। ਇਸ ਇਸੇ ਦੌਰਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 37 ਡੀ ਦੇ ਪ੍ਰਿੰਸੀਪਲ ਸ੍ਰੀਮਤੀ ਆਸ਼ਾ ਰਾਣੀ ਨੂੰ ਵੀ ਸਟੇਟ ਕਮੈਂਡੇਸ਼ਨ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਸ੍ਰੀ ਰਾਜੀਵ ਵਰਮਾ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਵਿਸ਼ਵ ਪੱਧਰ ਦੀਆਂ ਉਦਯੋਗਿਕ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਲਈ ਤਿਆਰ : ਮੁੱਖ ਮੰਤਰੀ

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ