Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਧਿਆਪਕ ਦਿਵਸ ਮੌਕੇ ਬੱਚਿਆਂ ਨੇ ਕੀਤਾ ਅਧਿਆਪਕਾਂ ਦਾ ਸਨਮਾਨ

September 07, 2024 02:33 PM
ਅਮਰਜੀਤ ਰਤਨ

ਰਾਜਪੁਰਾ: ਆਈ ਸੀ ਐਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਹਰਸ ਅਲਰੇਜਾਂ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਆਪਣੇ ਅਧਿਆਪਕਾਂ ਨੂੰ ਟੋਕਨ ਆਫ ਲਵ ਦੇ ਕੇ ਉਹਨਾਂ ਦਾ ਸਨਮਾਨ ਕੀਤਾ ਗਿਆ ਅਤੇ ਅਧਿਆਪਕਾਂ ਨਾਲ ਬਿਤਾਏ ਹੋਏ ਸੁਨਹਿਰੀ ਪਲਾਂ ਨੂੰ ਯਾਦ ਕਰਦਿਆਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੇਕ ਵੀ ਕੱਟਿਆ ਗਿਆ।

 

 

Have something to say? Post your comment

 

More in Chandigarh

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਸ਼ਹਿਰ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਮਾਸੂਮ ਸ਼ਰਮਾ ਦੀ ਫ਼ਿਲਮ ‘ਲਾਇਸੈਂਸ’ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਨਵਾਂ ਟਿਊਬਵੈੱਲ

ਸਕੂਲਾਂ ਵਿੱਚ ਵਿਦਿਆਰਥੀਆਂ ਦੀ ਮਾਂ ਬੋਲੀ ਨਾਲ ਖਿਲਵਾੜ, ਐਪਾਂ ਵਿੱਚ ਜ਼ਬਰਦਸਤੀ ਹਿੰਦੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ